ਪੜਚੋਲ ਕਰੋ

ਸੰਨੀ ਦਿਓਲ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਠੋਕੀ ਰੇਂਜ ਰੋਵਰ

ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ 'ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ ਉਲਟ ਪਾਸਿਓਂ ਆ ਰਹੀ ਕਾਰ ਨੇ ਸੰਨੀ ਦਿਓਲ ਦੇ ਕਾਫਲੇ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਗੁਰਦਾਸਪੁਰ: ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ ਕਾਫਲੇ ਦੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਘਟਨਾ ਦੌਰਾਨ ਸੰਨੀ ਦਿਓਲ ਵੀ ਕਾਫਲੇ ਦੇ ਨਾਲ ਸੀ ਅਤੇ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਸੰਨੀ ਦਿਓਲ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਠੋਕੀ ਰੇਂਜ ਰੋਵਰ ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ 'ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ ਉਲਟ ਪਾਸਿਓਂ ਆ ਰਹੀ ਕਾਰ ਨੇ ਸੰਨੀ ਦਿਓਲ ਦੇ ਕਾਫਲੇ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਸੰਨੀ ਦਿਓਲ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਠੋਕੀ ਰੇਂਜ ਰੋਵਰ ਇਸ ਟੱਕਰ ਨਾਲ ਸੰਨੀ ਦੇ ਕਾਫਲੇ ਦੀਆਂ ਕਾਰਾਂ ਵੀ ਆਪਸ ਵਿੱਚ ਟਕਰਾਅ ਗਈਆਂ, ਜਿਸ ਵਿੱਚ ਬਾਲੀਵੁੱਡ ਅਦਾਕਾਰ ਦੀ ਰੇਂਜ ਰੋਵਰ ਵੀ ਸ਼ਾਮਲ ਸੀ। ਇਸ ਦੌਰਾਨ ਸੰਨੀ ਦੀ ਕਾਰ ਦਾ ਟਾਇਰ ਫਟ ਗਿਆ ਪਰ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋਇਆ। ਇਸ ਮਾਮਲੇ ਸਬੰਧੀ ਹਾਲੇ ਤਕ ਕੋਈ ਪੁਲਿਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਹੈ।

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget