ਪੜਚੋਲ ਕਰੋ

Punjab News: ਮੁੜ ਗਵਾਚਿਆ ਸੰਨੀ ਦਿਓਲ, ਲੱਭਣ ਵਾਲੇ ਨੂੰ 50,000 ਇਨਾਮ, ਮਾਝੇ ਵਾਲਿਆ ਨੂੰ ਪਈ ਮੁਸਿਬਤ

Sunny Deol ‘Missing' Posters: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਪੰਜਾਬ ਵਿੱਚ ਇੱਕ ਵਾਰ ਮੁੜ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਐਨਾ ਹੀ ਨਹੀਂ ਸੰਨੀ ਦਿਓਲ ਨੂੰ ਲੱਭਣ ਅਤੇ ਲਿਆਉਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ।

Sunny Deol ‘Missing' Posters: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਪੰਜਾਬ ਵਿੱਚ ਇੱਕ ਵਾਰ ਮੁੜ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਐਨਾ ਹੀ ਨਹੀਂ ਸੰਨੀ ਦਿਓਲ ਨੂੰ ਲੱਭਣ ਅਤੇ ਲਿਆਉਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੰਨੀ ਦਿਓਲ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਸੰਨੀ ਦਿਓਲ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਦੋਂ ਤੋਂ ਉਹ ਮੁੜ ਜ਼ਿਲ੍ਹਿਆਂ ਵਿੱਚ ਨਜ਼ਰ ਨਹੀਂ ਆਏ ਅਤੇ ਨਾਂ ਹੀ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਕਰਵਾਏ ਹਨ।

ਪਠਾਨਕੋਟ ਜ਼ਿਲ੍ਹੇ ਦੇ ਹਲਕਾ ਭੋਆ ਦੇ ਲੋਕਾਂ ਨੇ ਸਰਨਾ ਬੱਸ ਸਟੈਂਡ 'ਤੇ ਲਾਪਤਾ ਸੰਨੀ ਦਿਓਲ ਦੇ ਪੋਸਟਰ ਲਗਾ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਠਾਨਕੋਟ ਜ਼ਿਲ੍ਹੇ ਵਿੱਚ ਇਹ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿੱਚ ਵੀ ਸੰਨੀ ਦਿਓਲ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਾਏ ਗਏ ਸਨ। ਪਰ ਇਸ ਤੋਂ ਬਾਅਦ ਵੀ ਭਾਜਪਾ ਦੇ ਸੰਸਦ ਮੈਂਬਰ ਨੇ ਲੋਕਾਂ ਦਾ ਦਰਦ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਕਦੇ ਆਪਣੇ ਲੋਕ ਸਭਾ ਹਲਕੇ ਵਿੱਚ ਨਹੀਂ ਆਇਆ। ਜਿਸ ਕਾਰਨ ਐਤਵਾਰ ਨੂੰ ਲੋਕ ਸਭਾ ਹਲਕਾ ਪਠਾਨਕੋਟ ਵਿੱਚ ਲੋਕਾਂ ਦਾ ਗੁੱਸਾ ਮੁੜ ਦੇਖਣ ਨੂੰ ਮਿਲਿਆ। ਪ੍ਰਦਰਸ਼ਨਕਾਰੀ ਲੋਕਾਂ ਨੇ ਬੱਸਾਂ ਵਿੱਚ ਸਫਰ ਕੀਤਾ ਅਤੇ ਲੋਕਾਂ ਵਿੱਚ ਪੋਸਟਰ ਵੀ ਵੰਡੇ ਅਤੇ ਬੱਸਾਂ ਵਿੱਚ ਚਿਪਕਾਏ ਤਾਂ ਜੋ ਉਨ੍ਹਾਂ ਦਾ ਸੁਨੇਹਾ ਉਨ੍ਹਾਂ ਦੇ ਸੰਸਦ ਮੈਂਬਰ ਤੱਕ ਪਹੁੰਚ ਸਕੇ।

ਕੋਈ ਵੀ ਵਿਕਾਸ ਕਾਰਜ ਨਾਂ ਕਰਵਾਉਣ ਦੇ ਦੋਸ਼

ਪ੍ਰਦਰਸ਼ਨਕਾਰੀ ਦਾ ਦੋਸ਼ ਹੈ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਸੰਨੀ ਦਿਓਲ ਕਦੇ ਵੀ ਆਪਣੇ ਲੋਕ ਸਭਾ ਹਲਕੇ ਵਿੱਚ ਨਹੀਂ ਆਇਆ ਅਤੇ ਨਾਂ ਹੀ ਉਹਨਾਂ ਨੇ ਇਲਾਕੇ ਵਿੱਚ ਕੋਈ ਵਿਕਾਸ ਕਾਰਜ ਕਰਵਾਏ ਹਨ। ਲੋਕਾਂ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਅਜਿਹੇ ਲੋਕਾਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ। ਉਨ੍ਹਾਂ ਨੇ ਸੰਨੀ ਦਿਓਲ 'ਤੇ ਲੋਕਾਂ ਨੂੰ ਮੂਰਖ ਬਣਾ ਕੇ ਜਿੱਤ ਹਾਸਲ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋ ਵੀ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੱਭੇਗਾ, ਉਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget