ਪੜਚੋਲ ਕਰੋ

ਆਖਰ ਸੰਨੀ ਦਿਓਲ ਨੂੰ ਆ ਹੀ ਗਈ ਗੁਰਦਾਸਪੁਰੀਆਂ ਦੀ ਯਾਦ!

ਬਾਲੀਵੁੱਡ ਅਦਾਕਾਰ ਸੋਨੀ ਦਿਓਲ ਨੂੰ ਆਖਰ ਗੁਰਦਾਸਪੁਰੀਆਂ ਦੀ ਯਾਦ ਆ ਹੀ ਗਈ। ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਨੇ ਹਲਕੇ ਵਿੱਚ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਮੌਜੂਦ ਰਹੇ।

ਗੁਰਦਾਸਪੁਰ: ਬਾਲੀਵੁੱਡ ਅਦਾਕਾਰ ਸੋਨੀ ਦਿਓਲ ਨੂੰ ਆਖਰ ਗੁਰਦਾਸਪੁਰੀਆਂ ਦੀ ਯਾਦ ਆ ਹੀ ਗਈ। ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਨੇ ਹਲਕੇ ਵਿੱਚ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਮੌਜੂਦ ਰਹੇ। ਦਰਅਸਲ ਗੁਰਦਾਸਪੁਰੀਆਂ ਨੇ ਪੰਜਾਬੀ ਅਦਾਕਾਰ ਨੂੰ ਜਿਤਾ ਕੇ ਸੰਸਦ ਭੇਜਿਆ ਪਰ ਉਹ ਐਮਪੀ ਬਣਨ ਮਗਰੋਂ ਲੋਪ ਹੀ ਹੋ ਗਏ। ਇਸ ਲਈ ਵਿਰੋਧੀ ਦੋਸ਼ ਲਾਉਂਦੇ ਰਹੇ ਹਨ ਕਿ ਉਹ ਖੇਤਰ 'ਚ ਘੱਟ ਆਉਂਦੇ ਹਨ। ਪਿਛਲੇ ਦਿਨੀਂ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਵੀ ਲੱਗੇ ਸਨ। ਹਾਲਾਂਕਿ ਸੰਨੀ ਨੇ ਵੀਡੀਓ ਜਾਰੀ ਕਰ ਇਸ ਦਾ ਜਵਾਬ ਦਿੱਤਾ ਸੀ। ਸੰਸਦ ਮੈਂਬਰ ਬਣਨ ਤੋਂ ਬਾਅਦ ਸੰਨੀ ਦਿਓਲ ਨੇ ਪਹਿਲੀ ਵਾਰ ਹਲਕੇ 'ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਦਿਲਚਸਪ ਹੈ ਕਿ ਇਸ ਦੌਰਾਨ ਸੰਨੀ ਦਿਓਲ ਮੀਡੀਆ ਤੋਂ ਦੂਰ ਹੀ ਰਹੇ। ਮੀਟਿੰਗ ਤੋਂ ਵੀ ਮੀਡੀਆ ਨੂੰ ਦੂਰ ਹੀ ਰੱਖਿਆ ਗਿਆ।

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Punjab News: ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Embed widget