ਪੜਚੋਲ ਕਰੋ

ਪਠਾਨਕੋਟ ਪਹੁੰਚੇ ਸੰਨੀ ਦਿਓਲ ਖਿਲਾਫ ਲੋਕਾਂ ਦਾ ਪ੍ਰਦਰਸ਼ਨ

ਸੰਨੀ ਦਿਓਲ ਦੇ ਨਾ ਮਿਲਣ 'ਤੇ ਲੋਕਾਂ ਨੇ ਉਨਾਂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰੋਜ਼ਗਾਰ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਦ ਮੈਂਬਰ ਆਮ ਲੋਕਾਂ ਨੂੰ ਨਹੀਂ ਮਿਲ ਰਹੇ।

ਪਠਾਨਕੋਟ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਅੱਜ ਪਠਾਨਕੋਟ ਪਹੁੰਚੇ। ਇਸ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੇ ਸੰਨੀ ਦਿਓਲ ਨੂੰ ਮਿਲਣ ਦੀ ਕੋਸ਼ਿਸ਼ ਕੀਤੀ। ਪਰ ਸੰਨੀ ਦਿਓਲ ਵੱਲੋਂ ਨਾ ਮਿਲਣ 'ਤੇ ਲੋਕ ਨਰਾਜ਼ ਦਿਖਾਈ ਦਿੱਤੇ।

ਸੰਨੀ ਦਿਓਲ ਦੇ ਨਾ ਮਿਲਣ 'ਤੇ ਲੋਕਾਂ ਨੇ ਉਨਾਂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰੋਜ਼ਗਾਰ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਦ ਮੈਂਬਰ ਆਮ ਲੋਕਾਂ ਨੂੰ ਨਹੀਂ ਮਿਲ ਰਹੇ।

ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਸਿਆਸਤਦਾਨ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਵੀ ਹਨ ਤੇ ਉਹ ਜ਼ਿਆਦਾ ਸਮਾਂ ਮੁੰਬਈ ਵਿਖੇ ਹੀ ਗੁਜ਼ਾਰਦੇ ਹਨ ਤੇ ਕਦੇ-ਕਦੇ ਪੰਜਾਬ ਦੌਰਾ ਕਰਦੇ ਹਨ। ਹੁਣ ਜਦੋਂ ਉਹ ਪਠਾਨਕੋਟ ਪਹੁੰਚੇ ਹਨ ਤਾਂ ਲੋਕਾਂ ਦਾ ਰੋਸ ਹੈ ਕਿ ਉਹ ਮਿਲ ਨਹੀਂ ਰਹੇ।

ਚੋਣਾਂ ਤੋਂ ਪਹਿਲਾਂ ਟਰੰਪ ਨੂੰ ਆ ਰਹੀ ਭਾਰਤ ਦੀ ਯਾਦ- ਕਿਹਾ ਮੋਦੀ ਮੇਰੇ ਚੰਗੇ ਮਿੱਤਰ ਤੇ ਮਹਾਨ ਲੀਡਰ

ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Punjab News: ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget