ਪੜਚੋਲ ਕਰੋ

ਸੰਨੀ ਦਿਓਲ ਨੇ ਕੀਤੇ ਗੁਰਦਾਸਪੁਰੀਏ ਨਿਰਾਸ਼

ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੰਨੀ ਦਿਓਲ ਨੇ ਗੁਰਦਾਸਪੁਰੀਆਂ ਨੂੰ ਨਿਰਾਸ਼ ਕੀਤਾ ਹੈ। ਉਹ ਜਿੱਤ ਲਈ ਜਨਤਾ ਦਾ ਧੰਨਵਾਦ ਕਰਨ ਗੁਰਦਾਸਪੁਰ ਪਹੁੰਚੇ ਪਰ ਲੋਕਾਂ ਨੂੰ ਬਗੈਰ ਮਿਲੇ ਹੀ ਪਰਤ ਗਏ। ਦਰਅਸਲ ਲੋਕਾਂ ਨੂੰ ਉਮੀਦ ਸੀ ਕਿ ਸੰਨੀ ਦਿਓਲ ਫਿਰ ਰੋਡ ਸ਼ੋਅ ਕਰਕੇ ਲੋਕਾਂ ਦਾ ਧੰਨਵਾਦ ਕਰਨਗੇ। ਇਸ ਲਈ ਲੋਕ ਕਾਫੀ ਉਤਸ਼ਾਹਿਤ ਸੀ ਪਰ ਗਰਮੀ ਕਰਕੇ ਸੰਨੀ ਦਿਓਲ ਨੇ ਬੀਜੇਪੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਕੇ ਕੰਮ ਨਿਬੇੜ ਦਿੱਤਾ।

ਚੰਡੀਗੜ੍ਹ: ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੰਨੀ ਦਿਓਲ ਨੇ ਗੁਰਦਾਸਪੁਰੀਆਂ ਨੂੰ ਨਿਰਾਸ਼ ਕੀਤਾ ਹੈ। ਉਹ ਜਿੱਤ ਲਈ ਜਨਤਾ ਦਾ ਧੰਨਵਾਦ ਕਰਨ ਗੁਰਦਾਸਪੁਰ ਪਹੁੰਚੇ ਪਰ ਲੋਕਾਂ ਨੂੰ ਬਗੈਰ ਮਿਲੇ ਹੀ ਪਰਤ ਗਏ। ਦਰਅਸਲ ਲੋਕਾਂ ਨੂੰ ਉਮੀਦ ਸੀ ਕਿ ਸੰਨੀ ਦਿਓਲ ਫਿਰ ਰੋਡ ਸ਼ੋਅ ਕਰਕੇ ਲੋਕਾਂ ਦਾ ਧੰਨਵਾਦ ਕਰਨਗੇ। ਇਸ ਲਈ ਲੋਕ ਕਾਫੀ ਉਤਸ਼ਾਹਿਤ ਸੀ ਪਰ ਗਰਮੀ ਕਰਕੇ ਸੰਨੀ ਦਿਓਲ ਨੇ ਬੀਜੇਪੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਕੇ ਕੰਮ ਨਿਬੇੜ ਦਿੱਤਾ। ਸੰਨੀ ਦਿਓਲ ਸ਼ਨੀਵਾਰ ਨੂੰ ਗੁਰਦਾਸਪੁਰ ਪਹੁੰਚੇ ਸੀ। ਐਤਵਾਰ ਸ਼ਾਮ ਉਹ ਦਿੱਲੀ ਰਵਾਨਾ ਹੋ ਗਏ। ਚੋਣ ਜਿੱਤਣ ਮਗਰੋਂ ਵੀ ਸੰਨੀ ਦਿਓਲ ਨੇ ਮੀਡੀਆ ਤੋਂ ਨਾਲ ਪਹਿਲਾਂ ਵਾਂਗ ਹੀ ਦੂਰੀ ਬਣਾ ਕੇ ਰੱਖੀ। ਉਂਝ ਚੋਣ ਪ੍ਰਚਾਰ ਦੌਰਾਨ ਵੀ ਸੰਨੀ ਦਿਓਲ ਨੇ ਪੱਤਰਕਾਰਾਂ ਨਾਲ ਕੋਈ ਪ੍ਰੈੱਸ ਕਾਨਫ਼ਰੰਸ ਨਹੀਂ ਕੀਤੀ ਸੀ। ਇਸ ਲਈ ਉਮੀਦ ਸੀ ਕਿ ਜਿੱਤ ਮਗਰੋਂ ਸੰਨੀ ਪੱਤਰਕਾਰਾਂ ਦੇ ਰੂ-ਬਰੂ ਹੋਣਗੇ ਪਰ ਉਹ ਕੁਝ ਬੋਲੇ ਬਿਨਾ ਹੀ ਚਲੇ ਗਏ। ਉਧਰ, ਕਾਂਗਰਸੀ ਲੀਡਰਾਂ ਵੱਲੋਂ ਸੰਨੀ ਦਿਓਲ ਦੇ ਇਸ ਰਵੱਈਏ ਨੂੰ ਲੈ ਕੇ ਤਿੱਖੇ ਵਿਅੰਗ ਵੀ ਕੀਤੇ ਜਾ ਰਹੇ ਹਨ। ਕਾਂਗਰਸੀਆਂ ਦਾ ਕਹਿਣਾ ਹੈ ਕਿ ਸੰਨੀ ਨੂੰ ਸੀਮਤ ਦਾਇਰੇ ‘ਚੋਂ ਬਾਹਰ ਨਿਕਲ ਕੇ ਆਮ ਲੋਕਾਂ ਨਾਲ ਵਿਚਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਭਾਵੇਂ ਚੋਣ ਹਾਰ ਗਏ ਪਰ ਚੋਣ ਨਤੀਜੇ ਦੇ ਬਾਅਦ ਉਨ੍ਹਾਂ ਵੋਟਰਾਂ ਦਰਮਿਆਨ ਵਿਚਰ ਕੇ ਤੇ ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੂੰ 4 ਲੱਖ 76 ਹਜ਼ਾਰ ਤੋਂ ਵੱਧ ਵੋਟਾਂ ਦੇਣ ਲਈ ਧੰਨਵਾਦ ਕੀਤਾ ਸੀ। ਦੂਜੇ ਪਾਸੇ ਸੰਨੀ ਦਿੋਲ ਜਿੱਤ ਕੇ ਵੀ ਲੋਕਾਂ ਦੇ ਰੂ-ਬਰੂ ਨਹੀਂ ਹੋਏ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget