ਪੜਚੋਲ ਕਰੋ
ਸੰਨੀ ਦਿਓਲ ਵੀ ਪਹਿਲੇ ਜੱਥੇ ਨਾਲ ਜਾਣਗੇ ਪਾਕਿਸਤਾਨ
ਭਾਜਪਾ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਪਹਿਲੇ ਜੱਥੇ 'ਚ ਸ਼ਾਮਲ ਹੋ ਕੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਜਾਣਗੇ। ਇਸ ਦੀ ਪੁਸ਼ਟੀ ਸੰਨੀ ਦਿਓਲ ਦੇ ਪੀਏ ਗੁਰਪ੍ਰੀਤ ਸਿੰਘ ਪਲਹੇੜੀ ਨੇ ਏਬੀਪੀ ਸਾਂਝਾ ਨਾਲ ਸ਼ੇਅਰ ਕੀਤੀ।

ਅੰਮ੍ਰਿਤਸਰ: ਭਾਜਪਾ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਪਹਿਲੇ ਜੱਥੇ 'ਚ ਸ਼ਾਮਲ ਹੋ ਕੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਰਸ਼ਨ ਕਰਨ ਲਈ ਜਾਣਗੇ। ਇਸ ਦੀ ਪੁਸ਼ਟੀ ਸੰਨੀ ਦਿਓਲ ਦੇ ਪੀਏ ਗੁਰਪ੍ਰੀਤ ਸਿੰਘ ਪਲਹੇੜੀ ਨੇ ਏਬੀਪੀ ਸਾਂਝਾ ਨਾਲ ਸ਼ੇਅਰ ਕੀਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੰਨੀ ਦਿਓਲ ਹੀ ਪਹਿਲੇ ਸ਼ਖਸ ਹਨ ਜਿਨ੍ਹਾਂ ਨੇ ਕਰਤਾਰਪੁਰ ਕੋਰੀਡੋਰ ਦੀ ਰਜਿਸਟਰੇਸ਼ਨ ਦਾ ਪਹਿਲਾ ਫਾਰਮ ਭਰਿਆ ਸੀ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਸੀ। ਸੰਨੀ ਦਿਓਲ ਕਰਤਾਰਪੁਰ ਕੋਰੀਡੋਰ ਸਬੰਧੀ ਹੋਣ ਵਾਲੇ ਸਾਰੇ ਸਮਾਗਮਾਂ ਦੇ 'ਚ ਪਹਿਲ ਦੇ ਆਧਾਰ 'ਤੇ ਸ਼ਮੂਲੀਅਤ ਕਰਨਗੇ।
Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ






















