ਪੜਚੋਲ ਕਰੋ

ਸੰਨੀ ਦਿਓਲ ਦੀ ਕੈਪਟਨ ਨੂੰ ਚਿੱਠੀ, ਸ਼ਰਾਬ ਮਾਮਲੇ 'ਚ ਕਹੀਆਂ ਵੱਡੀਆਂ ਗੱਲਾਂ

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਖ-ਵੱਖ ਜ਼ਿਲ੍ਹਿਆਂ ਦੇ ਹੁਣ ਤੱਕ ਸਵਾ ਸੌ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਤੇ ਐਕਟਰ ਸੰਨੀ ਦਿਓਲ ਨੇ ਸੋਮਵਾਰ ਨੂੰ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਤੇ ਚਿੰਤਤ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸ਼ਰਾਬ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿੱਚ ਗੈਰਕਾਨੂੰਨੀ ਕਾਰੋਬਾਰ ਕਰ ਰਿਹਾ ਹੈ। ਦਿਓਲ ਨੇ ਕਿਹਾ, "ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਇਹ ਕਾਰਜ ਜ਼ਿਲ੍ਹਾ ਪ੍ਰਸ਼ਾਸਨ ਦੀ ਜਾਣਕਾਰੀ ਜਾਂ ਸ਼ਕਤੀਸ਼ਾਲੀ ਨੇਤਾਵਾਂ ਦੀ ਸਰਪ੍ਰਸਤੀ ਤੋਂ ਬਿਨਾਂ ਚੱਲ ਰਿਹਾ ਸੀ।" ਦੱਸ ਦਈਏ ਕਿ ਜ਼ਹਿਰੀਲੀ ਸ਼ਰਾਬ ਨੇ ਪੰਜਾਬ ਵਿੱਚ 100 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ, ਪੁਲਿਸ ਨੇ ਦੋ ਉਦਯੋਗਪਤੀਆਂ ਸਮੇਤ 12 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਦੇ ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਦੀ ਭਾਲ ਜਾਰੀ ਹੈ। ਜੋਸ਼ੀ ਨੇ ਸ਼ੁਰੂ ਵਿਚ ਤਿੰਨ ਡਰੰਮ ਸ਼ਰਾਬ ਸਪਲਾਈ ਕੀਤੀ ਸੀ, ਜਿਸ ਨੂੰ ਪੀਣ ਤੋਂ ਬਾਅਦ ਮੌਤਾਂ ਦਾ ਇਹ ਦੁਖਦਾਈ ਸਿਲਸਿਲਾ ਸ਼ੁਰੂ ਹੋਇਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸਮੁੱਚੀ ਪੰਚਾਇਤ ਸਣੇ ਹੋਰ ਵਰਕਰਾਂ ਨੇ ਛੱਡਿਆ ਪਾਰਟੀ ਦਾ ਸਾਥ; ਇਸ ਪਾਰਟੀ 'ਚ ਹੋਏ ਸ਼ਾਮਲ...
ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸਮੁੱਚੀ ਪੰਚਾਇਤ ਸਣੇ ਹੋਰ ਵਰਕਰਾਂ ਨੇ ਛੱਡਿਆ ਪਾਰਟੀ ਦਾ ਸਾਥ; ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਤੋਂ ਬਾਅਦ ਪੰਜਾਬ ਕਾਂਗਰਸ 'ਚ ਫੇਰਬਦਲ ਦੀ ਤਿਆਰੀ? ਜਾਣੋ ਚਰਚਾ ਕਿਉਂ ਹੋਈ ਤੇਜ਼...?
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਤੋਂ ਬਾਅਦ ਪੰਜਾਬ ਕਾਂਗਰਸ 'ਚ ਫੇਰਬਦਲ ਦੀ ਤਿਆਰੀ? ਜਾਣੋ ਚਰਚਾ ਕਿਉਂ ਹੋਈ ਤੇਜ਼...?
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸਮੁੱਚੀ ਪੰਚਾਇਤ ਸਣੇ ਹੋਰ ਵਰਕਰਾਂ ਨੇ ਛੱਡਿਆ ਪਾਰਟੀ ਦਾ ਸਾਥ; ਇਸ ਪਾਰਟੀ 'ਚ ਹੋਏ ਸ਼ਾਮਲ...
ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸਮੁੱਚੀ ਪੰਚਾਇਤ ਸਣੇ ਹੋਰ ਵਰਕਰਾਂ ਨੇ ਛੱਡਿਆ ਪਾਰਟੀ ਦਾ ਸਾਥ; ਇਸ ਪਾਰਟੀ 'ਚ ਹੋਏ ਸ਼ਾਮਲ...
Instagram, Whatsapp-FACEBOOK Paid: ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
Punjab News: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਤੋਂ ਬਾਅਦ ਪੰਜਾਬ ਕਾਂਗਰਸ 'ਚ ਫੇਰਬਦਲ ਦੀ ਤਿਆਰੀ? ਜਾਣੋ ਚਰਚਾ ਕਿਉਂ ਹੋਈ ਤੇਜ਼...?
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਤੋਂ ਬਾਅਦ ਪੰਜਾਬ ਕਾਂਗਰਸ 'ਚ ਫੇਰਬਦਲ ਦੀ ਤਿਆਰੀ? ਜਾਣੋ ਚਰਚਾ ਕਿਉਂ ਹੋਈ ਤੇਜ਼...?
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਚੰਡੀਗੜ੍ਹ SGPC ਦਫਤਰ ਪਹੁੰਚੀ SIT, 328 ਪਾਵਨ ਸਰੂਪਾਂ ਦੀ ਕਰ ਰਹੀ ਜਾਂਚ, ਪੁਲਿਸ ਨੇ ਕਿਹਾ - ਜਾਂਚ 'ਚ ਨਹੀਂ ਦੇ ਰਹੇ ਸਾਥ
ਚੰਡੀਗੜ੍ਹ SGPC ਦਫਤਰ ਪਹੁੰਚੀ SIT, 328 ਪਾਵਨ ਸਰੂਪਾਂ ਦੀ ਕਰ ਰਹੀ ਜਾਂਚ, ਪੁਲਿਸ ਨੇ ਕਿਹਾ - ਜਾਂਚ 'ਚ ਨਹੀਂ ਦੇ ਰਹੇ ਸਾਥ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਭਾਜਪਾ 'ਚ ਵੱਡਾ ਫੇਰਬਦਲ, ਪੰਜਾਬ ਸਣੇ 4 ਸੂਬਿਆਂ ਦੇ ਬਦਲੇ BJP ਪ੍ਰਧਾਨ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਭਾਜਪਾ 'ਚ ਵੱਡਾ ਫੇਰਬਦਲ, ਪੰਜਾਬ ਸਣੇ 4 ਸੂਬਿਆਂ ਦੇ ਬਦਲੇ BJP ਪ੍ਰਧਾਨ
Big News: ਵੱਡੀ ਖਬਰ, ਸਾਬਕਾ CM ਦੇ 200 ਤੋਂ ਵੱਧ ਬੈਂਕ ਅਕਾਊਂਟ ਫ੍ਰੀਜ਼, 18 ਕਰੋੜ ਰੁਪਏ ਜ਼ਬਤ; ED ਦੀ ਵੱਡੀ ਕਾਰਵਾਈ ਤੋਂ ਬਾਅਦ ਸਿਆਸੀ ਜਗਤ 'ਚ ਆਇਆ ਭੂਚਾਲ...
ਵੱਡੀ ਖਬਰ, ਸਾਬਕਾ CM ਦੇ 200 ਤੋਂ ਵੱਧ ਬੈਂਕ ਅਕਾਊਂਟ ਫ੍ਰੀਜ਼, 18 ਕਰੋੜ ਰੁਪਏ ਜ਼ਬਤ; ED ਦੀ ਵੱਡੀ ਕਾਰਵਾਈ ਤੋਂ ਬਾਅਦ ਸਿਆਸੀ ਜਗਤ 'ਚ ਆਇਆ ਭੂਚਾਲ...
ਗੰਗਾ ਨਦੀ 'ਚ ਪਲਟੀ ਕਿਸ਼ਤੀ, ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ; 5 ਹੁਣ ਵੀ ਲਾਪਤਾ
ਗੰਗਾ ਨਦੀ 'ਚ ਪਲਟੀ ਕਿਸ਼ਤੀ, ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ; 5 ਹੁਣ ਵੀ ਲਾਪਤਾ
Embed widget