ਪੜਚੋਲ ਕਰੋ

ਪੰਜਾਬ ਦੀ ਪਹਿਲੀ ਮਹਿਲਾ ਚੀਫ ਸਕੱਤਰ ਵਿਨੀ ਮਹਾਜਨ ਹੋਈ ਸੇਵਾਮੁਕਤ, 1987 ਬੈਂਚ ਦੀ IAS ਅਧਿਕਾਰੀ, ਪਤੀ ਰਹਿ ਚੁੱਕੇ NIA ਦੇ ਡੀਜੀ

Punjab News: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ।

Punjab News: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਫਿਲਹਾਲ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਈ ਹਨ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ ਹਾਂ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਅਵਸਰਾਂ ਲਈ ਧੰਨਵਾਦੀ ਹਾਂ। ਵਿਨੀ ਮਹਾਜਨ 1987 ਬੈਚ ਦੀ ਆਈਏਐਸ ਅਧਿਕਾਰੀ ਹੈ। ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ 2020 ਵਿੱਚ ਕਰਨ ਅਵਤਾਰ ਸਿੰਘ ਨੂੰ ਹਟਾ ਕੇ ਦਿੱਤੀ ਗਈ ਸੀ।

ਉਸ ਸਮੇਂ ਉਨ੍ਹਾਂ ਦੇ ਪਤੀ ਦਿਨਕਰ ਗੁਪਤਾ ਵੀ ਪੰਜਾਬ ਦੇ ਡੀਜੀਪੀ ਬਣ ਚੁੱਕੇ ਸਨ। ਉਹ 1987 ਬੈਚ ਦੇ ਆਈਪੀਐਸ ਵੀ ਹਨ। ਉਨ੍ਹਾਂ ਨੂੰ ਉਸ ਸਮੇਂ ਦੇਸ਼ ਦਾ ਸਭ ਤੋਂ ਤਾਕਤਵਰ ਕਪਲ ਕਿਹਾ ਜਾਂਦਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਅਤੇ ਇਸ ਅਹੁਦੇ ਦੀ ਜ਼ਿੰਮੇਵਾਰੀ 1990 ਬੈਚ ਦੇ ਆਈਏਐਸ ਅਨਿਰੁਧ ਤਿਵਾਰੀ ਨੂੰ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਕੇਂਦਰ ਸਰਕਾਰ ਵਿੱਚ ਚਲੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ
Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

TRAI New Rule: ਅੱਜ ਤੋਂ ਬਦਲ ਰਹੇ ਕਾਲਿੰਗ ਦੇ ਆਹ ਨਿਯਮ, Jio, ਏਅਰਟੈੱਲ, Vi ਅਤੇ BSNL ਯੂਜ਼ਰਸ ਦੇਣ ਧਿਆਨ

Embed widget