ਪੜਚੋਲ ਕਰੋ

Khanna news: ਸਹਿਕਾਰਤਾ ਵਿਭਾਗ ਦੇ ਸੁਪਰਡੈਂਟ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Khanna news: ਕਸਬਾ ਪਾਇਲ ਵਿਖੇ ਸਹਿਕਾਰਤਾ ਵਿਭਾਗ ਦੇ ਸੁਪਰਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Khanna news: ਕਸਬਾ ਪਾਇਲ ਵਿਖੇ ਸਹਿਕਾਰਤਾ ਵਿਭਾਗ ਦੇ ਸੁਪਰਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਮਿੰਦਰ ਸਿੰਘ ਵਾਸੀ ਗੁਰੂ ਅਮਰਦਾਸ ਨਗਰ, ਨੇੜੇ ਲੋਧੀ ਕਲੱਬ, ਲੁਧਿਆਣਾ ਵਜੋਂ ਹੋਈ।

ਜਾਣਕਾਰੀ ਅਨੁਸਾਰ ਗੁਰਮਿੰਦਰ ਸਹਿਕਾਰਤਾ ਵਿਭਾਗ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਸੀ। ਉਸਦੀ ਡਿਊਟੀ ਪਾਇਲ ਵਿਖੇ ਸੀ। ਗੁਰਮਿੰਦਰ ਦਾ ਵਿਆਹ ਰਮਨਦੀਪ ਕੌਰ ਨਾਲ ਹੋਇਆ ਸੀ।

ਉਨ੍ਹਾਂ ਦਾ ਇੱਕ ਲੜਕਾ ਅਤੇ ਇੱਕ ਲੜਕੀ ਹੈ। ਗੁਰਮਿੰਦਰ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ। ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਇਸ ਕਾਰਨ ਗੁਰਮਿੰਦਰ ਪਾਇਲ ਦੇ ਪਿੰਡ ਰਾਈਮਾਜਰਾ ਵਿਖੇ ਇਕੱਲਾ ਰਹਿੰਦਾ ਸੀ।

ਇਹ ਵੀ ਪੜ੍ਹੋ: Punjab news: ਛੁੱਟੀ ਕੱਟਣ ਆਏ ਫੌਜੀ ਦੀ ਅਚਾਨਕ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

ਪਤਨੀ ਨਾਲ ਝਗੜੇ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਗੁਰਮਿੰਦਰ ਨੇ ਰਾਈਮਾਜਰਾ ਸਥਿਤ ਕਿਰਾਏ ਦੇ ਕਮਰੇ 'ਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab news: ਦਸੂਹਾ ਤਲਵਾੜਾ ਮੁੱਖ ਸੜਕ 'ਤੇ ਨਿੱਜੀ ਕੰਪਨੀ ਦੀ ਬੱਸ ਦਾ ਫਟਿਆ ਟਾਇਰ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget