ਚੰਡੀਗੜ੍ਹ: ਸੁਪਰੀਮ ਕੋਰਟ ਨੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਆਨਲਾਈਨ ਕਲਾਸ ਦੇ ਨਾਂ ‘ਤੇ ਪੂਰੀ ਫੀਸਾਂ ਵਸੂਲਣ ਵਿਰੁੱਧ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਹਰ ਸੂਬੇ ਦੀ ਸਥਿਤੀ ਵੱਖਰੀ ਹੈ। ਇਸ ਮੁੱਦੇ ਨੂੰ ਹਾਈ ਕੋਰਟ ਵਿੱਚ ਉਠਾਇਆ ਜਾਣਾ ਚਾਹੀਦਾ ਹੈ। ਜੇ ਹਾਈ ਕੋਰਟ ਦੇ ਆਦੇਸ਼ ਨਾਲ ਕੋਈ ਸਮੱਸਿਆ ਹੈ ਤਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਜਾ ਸਕਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904

Education Loan Information:

Calculate Education Loan EMI