ਪੜਚੋਲ ਕਰੋ

ਸਾਬਕਾ ਡੀਜੀਪੀ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ 'ਤੇ SC ਨੇ ਪ੍ਰਗਟਾਈ ਹੈਰਾਨੀ, ਕਿਹਾ ਦਰਜ ਕੇਸਾਂ 'ਚ ਕਿਵੇਂ ਦਿੱਤੀ ਜਾ ਸਕਦੀ ਹੈ ਸੁਰੱਖਿਆ

ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਖੁਦ ਸੁਣਵਾਈ ਕਰਨ ਅਤੇ ਇਸ ਨੂੰ 2 ਹਫ਼ਤਿਆਂ ਦੇ ਅੰਦਰ ਨਿਪਟਾਰੇ ਲਈ ਕਿਸੇ ਹੋਰ ਬੈਂਚ ਕੋਲ ਭੇਜਣ।

Supreme Court expresses surprise over Punjab and Haryana High Court giving security to former DGP, Punjab-Chandigarh

ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ‘ਸੁਰੱਖਿਆ’ ਦੇਣ ਦੇ ਹੁਕਮਾਂ ਨੂੰ ‘ਹੈਰਾਨੀਜਨਕ’ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਹੈ ਕਿ ਜਾਂ ਤਾਂ ਮਾਮਲੇ ਦੀ ਖੁਦ ਸੁਣਵਾਈ ਕਰੋ ਅਤੇ 2 ਹਫਤਿਆਂ ਦੇ ਅੰਦਰ ਨਿਪਟਾਰੇ ਲਈ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜੋ। ਸੈਣੀ 'ਤੇ ਭ੍ਰਿਸ਼ਟਾਚਾਰ, ਅਗਵਾ ਅਤੇ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਗੋਲੀਬਾਰੀ ਨਾਲ ਜੁੜੇ ਕਈ ਮਾਮਲੇ ਚਲ ਰਹੇ ਹਨ। ਸੀਜੇਆਈ ਐਨਵੀ ਰਮਨਾ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਏ.ਐਸ. ਹਿਮਾ ਕੋਹਲੀ ਮਾਮਲੇ ਦੀ ਸੁਣਵਾਈ ਕਰ ਰਹੀ ਸੀ।

ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਉਨ੍ਹਾਂ ਦੇ ਖਿਲਾਫ ਲੰਬਿਤ ਜਾਂ ਭਵਿੱਖ ਵਿੱਚ ਉਨ੍ਹਾਂ ਦੇ ਖਿਲਾਫ ਦਰਜ ਕੀਤੇ ਜਾਣ ਵਾਲੇ ਮਾਮਲਿਆਂ ਵਿੱਚ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ ਸੀ। ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ, 'ਇਹ ਹੈਰਾਨ ਕਰਨ ਵਾਲਾ ਹੁਕਮ ਹੈ, ਭਵਿੱਖ ਦੀ ਕਾਰਵਾਈ 'ਤੇ ਕਿਵੇਂ ਰੋਕ ਲਗਾਈ ਜਾ ਸਕਦੀ ਹੈ? ਇਹ ਹੈਰਾਨ ਕਰਨ ਵਾਲਾ ਹੈ ਅਤੇ ਅਸੀਂ ਤਿੰਨੋਂ (ਜੱਜ) ਮਹਿਸੂਸ ਕਰਦੇ ਹਾਂ ਕਿ ਇਹ ਬੇਮਿਸਾਲ ਹੈ। ਇਸ ਲਈ ਸੁਣਵਾਈ ਦੀ ਲੋੜ ਹੋਵੇਗੀ।"

ਪੰਜਾਬ ਵਲੋਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਕਿਹਾ, ‘ਇਹ ਆਮ ਹੁਕਮ ਹਨ, ਹਰ ਚੀਜ਼ ਤੋਂ ਸੁਰੱਖਿਆ ਦਿੱਤੀ ਗਈ ਹੈ। ਸੈਣੀ ਲਈ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਮਾਮਲੇ '3.5 ਸਾਲ ਦੀ ਦੇਰੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਉਸ ਵਿਰੁੱਧ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਸੀਜੇਆਈ ਰਮਨਾ ਨੇ ਕਿਹਾ ਕਿ ਜੋ ਵੀ ਹੋ ਜਾਵੇ, ਤੁਸੀਂ ਇਹ ਕਹਿ ਕੇ ਹੁਕਮ ਨਹੀਂ ਪਾਸ ਕਰ ਸਕਦੇ ਕਿ ਭਵਿੱਖ ਦੇ ਮਾਮਲਿਆਂ ਵਿੱਚ ਵੀ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ?

ਇਹ ਵੀ ਪੜ੍ਹੋ: Petrol Diesel Price: ਤੇਲ ਕੰਪਨੀਆਂ ਦੇ ਨੁਕਸਾਨ ਦੀ ਭਰਪਾਈ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਰਨਾ ਪਵੇਗਾ 12 ਰੁਪਏ ਦਾ ਵਾਧਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget