ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਡੀਜੀਪੀ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ ਨੂੰ ਆਪਣੇ ਮੌਜੂਦਾ ਪੁਲਿਸ ਮੁਖੀਆਂ ਦੇ ਕਾਰਜਕਾਲ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦੀ ਆਗਿਆ ਮਿਲ ਗਈ ਹੈ। ਦੇਸ਼ ਦੀ ਸਰਬਉੱਚ ਅਦਾਲਤ ਦੇ ਹੁਕਮਾਂ ਸਦਕਾ ਹੁਣ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਤੇ ਹਰਿਆਣਾ ਦੇ ਪੁਲਿਸ ਮੁਖੀ ਡੀਜੀਪੀ ਬੀਐਸ ਸੰਧੂ 31 ਜਨਵਰੀ 2019 ਤਕ ਆਪਣੇ ਅਹੁਦੇ 'ਤੇ ਬਣੇ ਰਹਿ ਸਕਦੇ ਹਨ। ਦਰਅਸਲ, ਦੋਵਾਂ ਡੀਜੀਪੀਜ਼ ਨੇ ਬੀਤੇ ਸਤੰਬਰ ਮਹੀਨੇ ਦੌਰਾਨ ਸੇਵਾਮੁਕਤ ਹੋ ਜਾਣਾ ਸੀ ਪਰ ਸੂਬਾ ਸਰਕਾਰਾਂ ਨੇ ਸੇਵਾਕਾਲ ਵਿੱਚ ਤਿੰਨ ਮਹੀਨੇ ਦਾ ਵਾਧਾ ਕਰ ਦਿੱਤਾ ਸੀ ਤੇ 31 ਦਸੰਬਰ 2018 ਨੂੰ ਦੋਵਾਂ ਨੇ ਰਿਟਾਇਰ ਹੋ ਜਾਣਾ ਸੀ। ਸੂਬਾ ਸਰਕਾਰਾਂ ਨੇ ਆਪਣੇ ਪੱਧਰ 'ਤੇ ਪੁਲਿਸ ਮੁਖੀਆਂ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਇਹ ਰਿਆਇਤ ਮਿਲੀ ਹੈ। ਦਰਅਸਲ, ਸੂਬਾ ਸਰਕਾਰਾਂ ਚਾਹੁੰਦੀਆਂ ਹਨ ਕਿ ਯੂਪੀਐਸਸੀ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਮੁਖੀ ਦੀ ਨਿਯੁਕਤੀ ਨਾ ਹੋਵੇ, ਬਲਕਿ ਉਹ ਆਪਣੇ ਪੱਧਰ 'ਤੇ ਹੀ ਡੀਜੀਪੀ ਨਿਯੁਕਤ ਕਰਨ। ਸੁਪਰੀਮ ਕੋਰਟ ਇਸ ਮਾਮਲੇ 'ਤੇ ਸੁਣਵਾਈ ਆਉਂਦੀ ਅੱਠ ਜਨਵਰੀ ਨੂੰ ਕਰੇਗੀ। ਇਸ ਲਈ ਕੋਰਟ ਨੇ 31 ਜਨਵਰੀ ਤਕ ਦੋਵੇਂ ਪੁਲਿਸ ਮੁਖੀਆਂ ਦਾ ਸੇਵਾਕਾਲ ਵਧਾ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget