ਪੜਚੋਲ ਕਰੋ

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਸੁਪਰੀਮ ਕੋਰਟ ਦਾ ਝਟਕਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆਉਂਦੀਆਂ ਹਨ। ਦੋਵਾਂ ਲੀਡਰਾਂ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਹ ਨੋਟਿਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹੱਤਕ ਦੇ ਇਲਜ਼ਾਮ 'ਚ ਕੀਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆਉਂਦੀਆਂ ਹਨ। ਦੋਵਾਂ ਲੀਡਰਾਂ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਹ ਨੋਟਿਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹੱਤਕ ਦੇ ਇਲਜ਼ਾਮ 'ਚ ਕੀਤਾ ਹੈ। ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕਰ ਕਰਕੇ ਜਵਾਬ ਮੰਗਿਆ ਹੈ। ਯਾਦ ਰਹੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੇਸ ਨੂੰ ਨਾ ਸੁਣਨ ਮਗਰੋਂ ਜਸਟਿਸ ਰਣਜੀਤ ਸਿੰਘ ਵੱਲੋਂ ਸੁਪਰੀਮ ਕੋਰਟ ਵਿੱਚ ਚਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਅਕਾਲੀ ਦਲ ਦੇ ਦੋਵੇਂ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਦੋਵਾਂ ਲੀਡਰਾਂ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਨਿਰਾਦਰ ਖਰਦਿਆਂ ਕਮਿਸ਼ਨ ਉਪਰ ਵੀ ਬੇਹੱਦ ਨਿੱਜੀ ਟਿੱਪਣੀਆਂ ਕੀਤੀਆਂ ਸਨ। ਜਸਟਿਸ ਰਣਜੀਤ ਸਿੰਘ ਉਪਰ ਕਾਂਗਰਸੀ ਪੱਖੀ ਹੋਣ ਦੇ ਇਲਜ਼ਾਮ ਲਾਏ ਸੀ। ਜਸਟਿਸ ਰਣਜੀਤ ਸਿੰਘ ਨੇ ਇਸ ਨੂੰ ਕਾਨੂੰਨੀ ਦਾ ਮਜ਼ਾਕ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਵੀ ਅਪਮਾਣ ਕੀਤਾ ਗਿਆ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget