ਪੜਚੋਲ ਕਰੋ

Ram Rahim: ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ, ਆਹ ਹੈ ਪੂਰਾ ਮਾਮਲਾ 

SC notice to Ram Rahim: ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਬੀਆਈ, ਜਿਸ ਨੇ ਨਵੰਬਰ 2023 ਵਿੱਚ ਜਾਂਚ ਕੀਤੀ ਸੀ, ਅਪਰਾਧ ਦੇ ਇਰਾਦੇ ਨੂੰ ਸਥਾਪਤ ਕਰਨ ਵਿੱਚ ਅਸਫਲ ਰਹੀ ਸੀ ਅਤੇ ਇਸ ਦੀ ਬਜਾਏ ਦੋਸ਼ੀ ਧਿਰਾਂ ਦਾ ਮਾਮਲਾ "ਸ਼ੱਕ ਵਿੱਚ

SC notice to Ram Rahim: ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰਕੇ 2002 'ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਜਾਂਚ ਕਰਨ ਲਈ ਸਹਿਮਤੀ ਪ੍ਰਗਟਾਈ।

ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਦਰਅਸਲ ਇਹ ਪਟੀਸ਼ਨ ਜਗਸੀਰ ਸਿੰਘ ਵੱਲੋਂ ਐਡਵੋਕੇਟ ਸੱਤਿਆ ਮਿੱਤਰਾ ਰਾਹੀਂ ਦਾਇਰ ਕੀਤੀ ਗਈ ਸੀ। ਜਿਸ ਵਿੱਚ ਹਾਈਕੋਰਟ ਦੇ ਇਸ ਸਾਲ 28 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ।

ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਬੀਆਈ, ਜਿਸ ਨੇ ਨਵੰਬਰ 2023 ਵਿੱਚ ਜਾਂਚ ਕੀਤੀ ਸੀ, ਅਪਰਾਧ ਦੇ ਇਰਾਦੇ ਨੂੰ ਸਥਾਪਤ ਕਰਨ ਵਿੱਚ ਅਸਫਲ ਰਹੀ ਸੀ ਅਤੇ ਇਸ ਦੀ ਬਜਾਏ ਦੋਸ਼ੀ ਧਿਰਾਂ ਦਾ ਮਾਮਲਾ "ਸ਼ੱਕ ਵਿੱਚ ਘਿਰਿਆ" ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ, ਜੋ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ।

10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲਿਆਂ ਵਿੱਚ ਡੇਰਾ ਸਮਰਥਕ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਗੁਮਨਾਮ ਪੱਤਰ ਸਾਹਮਣੇ ਆਉਣ ਤੋਂ ਬਾਅਦ ਉਸਦੀ ਸ਼ੱਕੀ ਭੂਮਿਕਾ ਲਈ ਕਥਿਤ ਤੌਰ 'ਤੇ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਡੇਰਾ ਮੁਖੀ ਰਾਮ ਰਹੀਮ ਵੱਲੋਂ ਡੇਰਾ ਹੈੱਡਕੁਆਰਟਰ ਵਿੱਚ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ।

ਬਰੀ ਕਰਨ ਦਾ ਫੈਸਲਾ ਰਾਮ ਰਹੀਮ ਅਤੇ ਚਾਰ ਹੋਰਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਅਪੀਲ ’ਤੇ ਆਇਆ। ਜਿਸ ਨੂੰ ਅਕਤੂਬਰ 2021 ਵਿੱਚ ਪੰਚਕੂਲਾ, ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਹੀਮ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਅਤੇ ਸਬਦਿਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਮੁਲਜ਼ਮਾਂ ਵਿੱਚੋਂ ਇੱਕ ਇੰਦਰ ਸੈਨ ਦੀ 2020 ਵਿੱਚ ਸੁਣਵਾਈ ਦੌਰਾਨ ਮੌਤ ਹੋ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget