ਪੜਚੋਲ ਕਰੋ
Advertisement
Farmer Protest: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼, ਜਗਜੀਤ ਡੱਲੇਵਾਲ ਨੂੰ ਹਸਪਤਾਲ ਕਰਵਾਇਆ ਜਾਵੇ ਭਰਤੀ
ਸੁਪਰੀਮ ਕੋਰਟ ਵਿੱਚ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਣਵਾਈ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕੀਤਾ ਜਾਵੇ। ਇਸ ਮੌਕੇ ਅਦਾਲਤ ਨੇ ਕਿਸਾਨ ਲੀਡਰ ਦਾ ਸਿਟੀ ਸਕੈਨ ਨਾ ਹੋਣ ਨੂੰ ਲੈ ਕੇ ਝਾੜ ਪਾਈ ਤੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ।
Farmer Protest: ਸੁਪਰੀਮ ਕੋਰਟ ਵਿੱਚ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਣਵਾਈ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕੀਤਾ ਜਾਵੇ। ਇਸ ਮੌਕੇ ਅਦਾਲਤ ਨੇ ਕਿਸਾਨ ਲੀਡਰ ਦਾ ਸਿਟੀ ਸਕੈਨ ਨਾ ਹੋਣ ਨੂੰ ਲੈ ਕੇ ਝਾੜ ਪਾਈ ਤੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਦਰਅਸਲ, ਅਦਾਲਤ ਨੇ ਰਾਜ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇਸ ਸਬੰਧ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਡੱਲੇਵਾਲ ਨੂੰ ਇੱਕ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇਗਾ ਤੇ ਸਾਰੇ ਲੋੜੀਂਦੇ ਟੈਸਟ ਤੇ ਇਲਾਜ ਨਿਰੰਤਰ ਕੀਤਾ ਜਾਵੇਗਾ। ਦੱਸ ਦਈਏ ਕਿ ਸਰਕਾਰ ਨੇ ਧਰਨੇ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਆਰਜ਼ੀ ਹਸਪਤਾਲ ਬਣਾਇਆ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਤੋਂ ਹਦਾਇਤਾਂ ਲੈ ਕੇ ਹੀ ਦੱਸ ਸਕਾਂਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement