ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਵੱਡਾ ਝਟਕਾ! ਗੈਂਗਸਟਰ ਮੁਖ਼ਤਾਰ ਅੰਸਾਰੀ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ

ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਿਖਰਲੀ ਅਦਾਲਤ ਨੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਦੋ ਵਾਪਸ ਉੱਤਰ ਪ੍ਰਦੇਸ਼ ਭੇਜਣ ਦੇ ਆਦੇਸ਼ ਦਿੱਤੇ ਹਨ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਿਖਰਲੀ ਅਦਾਲਤ ਨੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਦੋ ਵਾਪਸ ਉੱਤਰ ਪ੍ਰਦੇਸ਼ ਭੇਜਣ ਦੇ ਆਦੇਸ਼ ਦਿੱਤੇ ਹਨ। ਪ੍ਰਯਾਗਰਾਜ ਦੀ ਵਿਸ਼ੇਸ਼ MP/MLA ਅਦਾਲਤ ਇਹ ਫੈਸਲਾ ਕਰੇਗੀ ਕਿ ਇਸ ਨੂੰ ਬਾਂਦਾ ਜੇਲ੍ਹ ਵਿੱਚ ਰੱਖਣਾ ਹੈ ਜਾਂ ਕਿਸੇ ਹੋਰ ਜੇਲ 'ਚ।

ਦੱਸ ਦੇਈਏ ਕਿ ਮੁਖ਼ਤਾਰ ਅੰਸਾਰੀ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੂੰ ਲੰਬੇ ਸਮੇਂ ਤੋਂ ਘੇਰ ਰਹੀ ਸੀ। ਅਕਾਲੀ ਦਲ ਦੇ ਇਲਜ਼ਾਮ ਸੀ ਕਿ ਕੈਪਟਨ ਸਰਕਾਰ ਮੁਖ਼ਤਾਰ ਅੰਸਾਰੀ ਨੂੰ ਬਚਾਅ ਰਹੀ ਹੈ। ਬੀਜੇਪੀ ਨੇ ਇਸ ਮੁੱਦੇ ਤੇ ਕੈਪਟਨ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕੇ ਸੀ ਤੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਸਰਕਾਰ ਨੂੰ ਘੇਰਿਆ ਸੀ। ਅਕਾਲੀ ਦਲ ਨੇ ਕਿਹਾ ਸੀ ਕਿ ਰੋਪੜ ਜੇਲ ਅੰਸਾਰੀ ਲਈ ਸੇਫ ਹੈਵਨ (Safe Heaven) ਬਣਿਆ ਹੋਇਆ ਹਨ। ਜਿੱਥੇ ਪੰਜਾਬ ਸਰਕਾਰ ਉਸਨੂੰ ਵੀਆਈਪੀ ਟ੍ਰੀਮੈਂਟ ਦੇ ਰਹੀ ਹੈ।

ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਏ ਸੀ, "ਕੈਪਟਨ ਸਰਕਾਰ ਅੰਸਾਰੀ ਸਹਾਰੇ ਚੋਣਾਂ ਲੁੱਟਣ ਦੇ ਮੂਡ ਵਿੱਚ ਹੈ।" ਉਧਰ ਅੰਸਾਰੀ ਵੀ ਪੰਜਾਬ ਤੋਂ ਯੂਪੀ ਨਹੀਂ ਜਾਣਾ ਚਾਹੁੰਦਾ ਉਹ ਬਿਮਾਰੀ ਦੇ ਵੀ ਕਈ ਬਹਾਨੇ ਬਣਾ ਚੁੱਕਾ ਹੈ। ਪੰਜਾਬ ਦੀ ਰੋਪੜ ਜੇਲ੍ਹ 'ਚ ਬੰਦ ਮੁਖ਼ਤਾਰ ਅੰਸਾਰੀ ਖਿਲਾਫ ਕਤਲ, ਕਿਡਨੈਪਿੰਗ, ਫਿਰੌਤੀ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਤੁਹਾਨੂੰ ਦੱਸ ਦੇਈਏ ਕਿ ਪੂਰਵਾਂਚਲ ਦੇ ਮਾਫੀਆ ਡੌਨ ਅਤੇ ਬਸਪਾ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਲੈ ਕੇ ਯੂਪੀ ਅਤੇ ਪੰਜਾਬ ਦੀਆਂ ਸਰਕਾਰਾਂ ਵਿਚਕਾਰ ਰਾਜਨੀਤਿਕ ਅਤੇ ਕਾਨੂੰਨੀ ਲੜਾਈ ਚੱਲ ਰਹੀ ਸੀ। ਜਦੋਂਕਿ ਮੁਖ਼ਤਾਰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਹੈ, ਯੋਗੀ ਸਰਕਾਰ ਉਸ ਨੂੰ ਯੂਪੀ ਲਿਆਉਣਾ ਚਾਹੁੰਦੀ ਹੈ ਅਤੇ ਉਸ ਖ਼ਿਲਾਫ਼ ਕੇਸ ਅਲਾਹਾਬਾਦ ਦੀ ਵਿਸ਼ੇਸ਼ MP/MLA ਅਦਾਲਤ ਵਿੱਚ ਸੁਲਝਾਉਣਾ ਚਾਹੁੰਦੀ ਹੈ।

ਇਲਾਹਾਬਾਦ ਦੀ ਵਿਸ਼ੇਸ਼ MP/MLA ਅਦਾਲਤ ਵਿੱਚ ਮੁਖ਼ਤਾਰ ਖ਼ਿਲਾਫ਼ 10 ਕੇਸ ਚੱਲ ਰਹੇ ਹਨ। ਇਨ੍ਹਾਂ ਵਿਚੋਂ ਦੋਹਰੇ ਕਤਲ ਦਾ ਕੇਸ ਅੰਤਮ ਪੜਾਅ ‘ਤੇ ਹੈ। ਮੁਕੱਦਮਾ ਲਗਭਗ ਪੂਰਾ ਹੋ ਗਿਆ ਹੈ ਅਤੇ ਕਿਸੇ ਵੀ ਸਮੇਂ ਕੋਈ ਫੈਸਲਾ ਆ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਬਾਕੀ ਨੌਂ ਮਾਮਲਿਆਂ ਵਿਚੋਂ ਛੇ ਵਿੱਚ ਗਵਾਹੀ ਨਾਲ ਮੁਕੱਦਮਾ ਚੱਲ ਰਿਹਾ ਹੈ। ਬਾਕੀ ਤਿੰਨ ਮਾਮਲਿਆਂ ਵਿੱਚ ਅਦਾਲਤ ਨੇ ਅਜੇ ਮੁਖ਼ਤਾਰ ਉੱਤੇ ਚਾਰਜ ਫਰੇਮ ਨਹੀਂ ਤੈਅ ਕੀਤਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget