ਪੜਚੋਲ ਕਰੋ

ਰਗੜੇ ਗਏ ਸਿੰਚਾਈ ਘਪਲੇ ਦੇ ਮੁਲਜ਼ਮ

ਚੰਡੀਗੜ੍ਹ: 1000 ਕਰੋੜ ਰੁਪਏ ਦੇ ਸਿੰਚਾਈ ਘਪਲੇ 'ਚ ਸੁਪਰੀਮ ਕੋਰਟ ਨੇ ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਨਾਲ ਹੀ ਕਿਹਾ ਕਿ ਮੁਲਜ਼ਮ ਇਸ ਮਾਮਲੇ 'ਚ ਹਫਤੇ 'ਚ ਸਰੈਂਡਰ ਕਰਨ। ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਇਸ ਮਾਮਲੇ 'ਚ ਕਾਫੀ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਹਨ। ਇਸ ਤੋਂ ਪਹਿਲਾਂ ਇੱਕ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਸੀ। ਅਦਾਲਤ ਨੇ ਇਹ ਵੀ ਸਾਫ਼ ਕਰ ਦਿੱਤਾ ਸੀ ਕਿ ਜੇਕਰ ਵਿਜੀਲੈਂਸ ਬਿਊਰੋ ਮੁਲਜ਼ਮ ਨੂੰ ਜਾਂਚ ਵਿੱਚ ਸ਼ਾਮਲ ਗੋਣ ਲਈ ਬੁਲਾਉਂਦੀ ਹੈ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਦਾ ਪਾਬੰਦ ਰਹੇਗਾ। ਕਾਬਲ-ਏ-ਗੌਰ ਹੈ ਕਿ ਸਿੰਚਾਈ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਦੌਰਾਨ ਆਪਣੇ ਕੰਮਾਂ ਲਈ ਦਿੱਤੇ ਜਾਂਦੇ ਠੇਕਿਆਂ ਵਿੱਚ ਵੱਡੇ ਪੱਧਰ ਤੇ ਮਨਮਾਨੀਆਂ ਤੇ ਸ਼ਰਤਾਂ ਲਾ ਕੇ ਗੁਰਿੰਦਰ ਸਿੰਘ ਨਾਮ ਦੇ ਇੱਕੋ ਠੇਕੇਦਾਰ ਦੀ ਕੰਪਨੀ ਨੂੰ 60 ਪ੍ਰਤੀਸ਼ਤ ਤੋਂ ਵੱਧ ਕੰਮ ਦਿੱਤੇ ਗਏ। ਦੱਸਣਯੋਗ ਹੈ ਕਿ ਉਕਤ ਇਸੇ ਮਾਮਲੇ ਵਿੱਚ ਨਾਮਜ਼ਦ ਠੇਕੇਦਾਰ ਗੁਰਰਿੰਦਰ ਸਿੰਘ ਦੀ ਮੁਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
Punjab News: ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Embed widget