ਪੜਚੋਲ ਕਰੋ
Advertisement
(Source: ECI/ABP News/ABP Majha)
ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਦਾ ਫੈਸਲਾ ਸੁਰੱਖਿਅਤ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਮਗਰੋਂ ਸੈਣੀ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਸੈਣੀ ਤੇ ਇਸ ਮਾਮਲੇ 'ਚ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।
ਫਿਲਹਾਲ ਅਦਾਲਤ ਨੇ ਉਸ ਦੀ ਗ੍ਰਿਫਤਾਰੀ ਤੇ ਅੰਤ੍ਰਿਮ ਰੋਕ ਲਾ ਰੱਖੀ ਹੈ। ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੋਰ ਥਾਣੇ ਵਿੱਚ FIR ਦਰਜ ਹੈ। ਇਸ ਮਾਮਲੇ 'ਚ ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਦੇਸ਼
ਪੰਜਾਬ
Advertisement