ਪੜਚੋਲ ਕਰੋ

ਕੈਪਟਨ ਦਾ ਪੰਜਾਬੀਆਂ ਨੂੰ ਝਟਕਾ, ਮਹਿੰਗੇ ਹੋਏ ਗੱਡੀਆਂ ਤੇ ਮੋਟਰਸਾਈਕਲ

ਚੰਡੀਗੜ੍ਹ: ਪੰਜਾਬੀਆਂ ਨੂੰ ਵਾਹਨ ਮਹਿੰਗੇ ਖਰੀਦਣੇ ਪੈਣਗੇ। ਪੰਜਾਬ ਸਰਕਾਰ ਨੇ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ’ਤੇ ਇੱਕ ਫੀਸਦੀ ਸਰਚਾਰਜ ਲਾ ਦਿੱਤਾ ਹੈ। ਇਸ ਨਾਲ ਕਾਰਾਂ, ਮੋਟਰਸਾਈਕਲਾਂ ਤੇ ਹੋਰ ਵਾਹਨਾਂ ਦੀ ਖਰੀਦ ਮਹਿੰਗੀ ਹੋ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਟਰਾਂਸਪੋਰਟ ਵਾਹਨਾਂ ਦੇ ਕਿਰਾਏ ’ਤੇ 10 ਫੀਸਦੀ ਸਰਚਾਰਜ ਲਾਇਆ ਹੈ। ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਰਕਾਰ ਨੂੰ ਇਸ ਨਾਲ ਸਾਲਾਨਾ 300 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ। ਅਧਿਕਾਰੀ ਨੇ ਦੱਸਿਆ ਕਿ ਅਜਿਹਾ ਕਰਨ ਦਾ ਮਕਸਦ ਸਮਾਜਿਕ ਸੁਰੱਖਿਆ ਫੰਡ ਜੁਟਾਉਣਾ ਹੈ ਤਾਂ ਜੋ ਸਮਾਜ ਭਲਾਈ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ ਤੇ ਸਿਹਤ ਬੀਮਾ ਸਕੀਮਾਂ ਲਈ ਫੰਡ ਮਿਲ ਸਕੇ। ਵਾਹਨਾਂ ਦੀ ਰਜਿਸਟਰੇਸ਼ਨ ’ਤੇ ਇੱਕ ਫੀਸਦੀ ਸਰਚਾਰਜ ਲਾਇਆ ਗਿਆ ਹੈ ਜਿਸ ਨਾਲ 200 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ। ਟਰਾਂਸਪੋਰਟ ਵਾਹਨਾਂ ਦੇ ਕਿਰਾਏ ’ਤੇ 10 ਫੀਸਦੀ ਸਰਚਾਰਜ ਲਾਇਆ ਗਿਆ ਹੈ, ਜਿਸ ਨਾਲ 100 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ। ਸੂਬਾ ਸਰਕਾਰ ਸਰਚਾਰਜ ਤੋਂ ਇਕੱਠੇ ਹੋਣ ਵਾਲੇ ਮਾਲੀਏ ਦੀ ਵਰਤੋਂ ਮੁੱਢਲੇ ਤੌਰੇ ’ਤੇ ਬੁਢਾਪਾ ਪੈਨਸ਼ਨ ਤੇ ਸਿਹਤ ਬੀਮਾ ਯੋਜਨਾ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਕਰਦੀ ਹੈ। ਪੰਜਾਬ ਪੈਨਸ਼ਨ ’ਤੇ ਸਾਲਾਨਾ 1500 ਕਰੋੜ ਰੁਪਏ ਖਰਚ ਕਰਦਾ ਹੈ, ਜਦੋਂਕਿ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤੇ ਆਯੂਸ਼ਮਾਨ ਭਾਰਤ ਸਿਹਤ ਯੋਜਨਾ ਦੇ ਸਾਲਾਨਾ ਪ੍ਰੀਮੀਅਮ ਦਾ ਖਰਚਾ 850 ਕਰੋੜ ਰੁਪਏ ਹੈ, ਜਿਸ ਵਿੱਚ ਸਰਕਾਰ ਦਾ ਹਿੱਸਾ 350 ਕਰੋੜ ਰੁਪਏ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget