ਪੜਚੋਲ ਕਰੋ

ਡੀਜੀਪੀ ਵੱਲੋਂ ਨਸ਼ੇ ਵੇਚਣ ਵਾਲੀਆਂ '50 ਵੱਡੀਆਂ ਮੱਛੀਆਂ' 'ਤੇ ਜਲਦ ਕਾਰਵਾਈ ਦਾ ਦਾਅਵਾ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਸ਼ੇ ਦੇ 50 ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਕਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਅਰੋੜਾ ਮੁਤਾਬਕ ਕੁਝ ਤਸਕਰ ਕਾਨੂੰਨ ਦਾ ਸਹਾਰਾ ਲੈਕੇ ਜੇਲ੍ਹਾਂ ਤੋਂ ਬਾਹਰ ਆ ਜਾਂਦੇ ਹਨ ਤੇ ਫਿਰ ਤੋਂ ਉਹੀ ਕੰਮ ਕਰਨ ਲੱਗ ਜਾਂਦੇ ਹਨ। ਮੁਹਾਲੀ ਵਿੱਚ ਡੀਜੀਪੀ ਸੁਰੇਸ਼ ਅਰੋੜਾ ਨੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨਾਲ ਪੁਲਿਸ ਦੇ ਤਾਣੇਬਾਣੇ ਨੂੰ ਹਰ ਹਾਲਤ ਵਿੱਚ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ਵੀ ਤੇਜ਼ ਕੀਤਾ ਜਾਵੇਗਾ। ਹਾਲਾਂਕਿ, ਅਰੋੜਾ ਨੇ ਇਹ ਤਾਂ ਨਹੀਂ ਦੱਸਿਆ ਕਿ ਇਹ ਤਸਕਰ ਕੌਣ ਹਨ, ਪਰ ਇੰਨਾ ਜ਼ਰੂਰ ਕਿਹਾ ਕਿ ਇਨ੍ਹਾਂ ਵਿਰੁੱਧ ਕਾਰਵਾਈ ਜਲਦ ਹੋਵੇਗੀ। ਪੰਜਾਬ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੇ ਅੱਤਵਾਦੀ ਕੁਨੈਕਸ਼ਨ ਦੇ ਮਸਲੇ 'ਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਪੁਲਿਸ ਖ਼ਾਸ ਖਿਆਲ ਰੱਖ ਰਹੀ ਹੈ ਕਿ ਕਿਸੇ ਨਾਲ ਪੱਖਪਾਤ ਨਾ ਹੋਵੇ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਜਾਂਚ ਲਈ ਕਾਇਮ ਕੀਤੀ ਐਸਟੀਐਫ ਦੀ ਅਗਵਾਈ ਕਰਨ ਵਾਲੇ ਹਰਪ੍ਰੀਤ ਸਿੰਘ ਸਿੱਧੂ ਨੂੰ ਹਟਾ ਕੇ ਇਸ ਦੀ ਕਮਾਨ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਸੌਂਪ ਦਿੱਤੀ ਸੀ। ਉਸ ਤੋਂ ਬਾਅਦ ਐਸਟੀਐਫ ਨੂੰ ਪੁਲਿਸ ਮੁਖੀ ਦੇ ਅਧੀਨ ਕਰ ਦਿੱਤਾ ਗਿਆ ਸੀ ਅਤੇ ਮੌਜੂਦਾ ਹਾਲਾਤ ਦੀ ਜਾਣਕਾਰੀ ਲਈ ਪੁਲਿਸ ਮੁਖੀ ਨੇ ਇਹ ਬੈਠਕ ਰੱਖੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget