ਪੜਚੋਲ ਕਰੋ

ਪੰਜਾਬ 'ਚ ਹਾਲਾਤ ਚਿੰਤਾਜਨਕ, ਕੋਰੋਨਾ ਨਾਲ ਮੌਤਾਂ ਨੇ ਫਿਰ ਫੜੀ ਰਫ਼ਤਾਰ, ਕੋਰੋਨਾ ਨਾਲ ਹੁਣ ਤੱਕ 16817 ਮੌਤਾਂ

ਪੰਜਾਬ 'ਚ ਕੋਰੋਨਾ ਨਾਲ ਮੌਤਾਂ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਮੰਗਲਵਾਰ ਨੂੰ ਇੱਕ ਦਿਨ 'ਚ 26 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਦੇ ਨਾਲ ਹੀ 47 ਮਰੀਜ਼ਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

Punjab Coronavirus: ਪੰਜਾਬ 'ਚ ਕੋਰੋਨਾ ਨਾਲ ਮੌਤਾਂ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਮੰਗਲਵਾਰ ਨੂੰ ਇੱਕ ਦਿਨ 'ਚ 26 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਦੇ ਨਾਲ ਹੀ 47 ਮਰੀਜ਼ਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਸੂਬੇ ਦੇ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਬੇਕਾਬੂ ਹੋ ਗਈ ਹੈ, ਜਿੱਥੇ ਇੱਕ ਦਿਨ ਵਿੱਚ 1,196 ਮਰੀਜ਼ ਮਿਲੇ ਹਨ। ਜਦਕਿ 5 ਮਰੀਜ਼ਾਂ ਦੀ ਮੌਤ ਹੋ ਗਈ। ਪਟਿਆਲਾ ਵਿੱਚ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇੱਥੇ 578 ਮਰੀਜ਼ ਹਨ ਤੇ ਸੰਕਰਮਣ ਦੀ ਦਰ 32.88% ਹੈ, ਇੱਥੇ 7 ਮਰੀਜ਼ਾਂ ਦੀ ਮੌਤ ਵੀ ਹੋਈ ਹੈ।

ਪੰਜਾਬ ਵਿੱਚ 44 ਹਜ਼ਾਰ ਐਕਟਿਵ ਕੇਸ
ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ 24 ਘੰਟਿਆਂ ਅੰਦਰ 6641 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ 'ਚ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਸ ਵਕਤ 43977 ਐਕਟਿਵ ਕੋਰੋਨਾ ਮਰੀਜ਼ ਹਨ। 18 ਜਨਵਰੀ ਦੇ ਅੰਕੜਿਆਂ ਮੁਤਾਬਕ ਸੂਬੇ 'ਚ 26 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਫ਼ਿਰੋਜ਼ਪੁਰ-3, ਫਤਿਹਗੜ੍ਹ ਸਾਹਿਬ-1, ਗੁਰਦਾਸਪੁਰ-1, ਹੁਸ਼ਿਆਰਪੁਰ-2, ਜਲੰਧਰ-2, ਲੁਧਿਆਣਾ-3, ਪਟਿਆਲਾ-7, ਸੰਗਰੂਰ-1, SAS ਨਗਰ-5, ਤੇ ਤਰਨ ਤਾਰਨ-1 ਦੀ ਮੌਤ ਹੋਈ ਹੈ। ਇਸ ਵਿਚਾਲੇ ਚੰਗੀ ਖ਼ਬਰ ਇਹ ਹੈ ਕਿ 5912 ਕੋਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਕੋਰੋਨਾ ਕਾਰਨ ਪੰਜਾਬ ਵਿੱਚ 33 ਮਰੀਜ਼ ਗੰਭੀਰ ਹੋਣ ਕਾਰਨ ICU  'ਚ ਹਨ ਤੇ 9 ਹੋਰ ਵੈਂਟੀਲੇਟਰ 'ਤੇ ਹਨ। ਪੰਜਾਬ 'ਚ ਹੁਣ ਤੱਕ ਕੋਰੋਨਾ ਨਾਲ 676947 ਮਰੀਜ਼ ਸੰਕਰਮਿਤ ਹੋ ਚੁੱਕੇ ਹਨ।ਜਦਕਿ 16817 ਕੋਰੋਨਾਂ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਅੱਜ ਸਭ ਤੋਂ ਵੱਧ  1196 ਮਰੀਜ਼ SAS ਨਗਰ, 914 ਲੁਧਿਆਣਾ, 613 ਜਲੰਧਰ, 612 ਅੰਮ੍ਰਿਤਸਰ, 578 ਬਠਿੰਡਾ, 578 ਪਟਿਆਲਾ, 508 ਹੁਸ਼ਿਆਰਪੁਰ, 215 ਫਿਰੋਜ਼ਪੁਰ, 178 ਫਰੀਦਕੋਟ, 172 ਤਰਨਤਾਰਨ, 155 ਰੋਪੜ, ਫਤਿਹਗੜ੍ਹ 152,  ਗੁਰਦਾਸਪੁਰ 150,  ਕਪੂਰਥਲਾ 115, ਮਾਨਸਾ 81, ਫਾਜ਼ਿਲਕਾ 79, ਪਠਾਨਕੋਟ 72, ਮੋਗਾ 58, SBS ਨਗਰ 53, ਬਰਨਾਲਾ 51 ਅਤੇ ਸੰਗਰੂਰ 32 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।ਇਸ ਦੌਰਾਨ ਪੰਜਾਬ ਦਾ ਪੌਜ਼ੇਟਿਵਿਟੀ ਰੇਟ 21.51% ਰਿਹਾ।

ਕੋਰੋਨਾ ਤੋਂ ਬਚਾਅ ਲਈ ਇਨ੍ਹਾਂ ਸਾਵਧਾਨੀਆਂ ਦਾ ਰੱਖੋ ਖਿਆਲ
*ਡਬਲ ਮਾਸਕਿੰਗ ਦਾ ਇਸਤਮਾਲ ਕਰੋ
*ਹੱਥਾਂ ਨੂੰ ਸਾਫ ਰੱਖੋ
*ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਹੱਥਾਂ ਨੂੰ ਸਾਬਣ ਨਾਲ ਧੋਵੋ
*ਸੈਨੇਟਾਈਜ਼ਰ ਨਾਲ ਹੱਥ ਸਾਫ ਕਰੋ
*ਛਿੱਕ ਮਾਰਦੇ ਅਤੇ ਖੰਗਦੇ ਹੋਏ ਮੁੰਹ ਨੂੰ ਹਮੇਸ਼ਾ ਢੱਕ ਕੇ ਰੱਖੋ
*ਸਰਦੀ ਜੁਕਾਮ ਅਤੇ ਫਲੂ ਵਾਲੇ ਲੋਕਾਂ ਤੋ ਦੂਰੀ ਬਣਾ ਕੇ ਰੱਖੋ
*6 ਫੁੱਟ ਦੀ ਦੂਰੀ ਦਾ ਪਾਲਣ ਕਰੋ
*ਕੋਰੋਨਾ ਨਿਯਮਾਂ ਦਾ ਖਿਆਲ ਰੱਖੋ ਅਤੇ ਹਦਾਇਤਾਂ ਦਾ ਪਾਲਣ ਕਰੋ
*ਵੈਕਸੀਨ ਲਗਵਾਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Embed widget