ਪੜਚੋਲ ਕਰੋ
ਸੁਧੀਰ ਸੂਰੀ ਦਾ ਕਾਤਲ ਸੰਦੀਪ ਸਿੰਘ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ
ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਸੰਦੀਪ ਸਿੰਘ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Sudhir Suri
ਅੰਮ੍ਰਿਤਸਰ: ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਸੰਦੀਪ ਸਿੰਘ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਭਾਰੀ ਸੁਰੱਖਿਆ ਹੇਠ ਮੁਲਜ਼ਮਾਂ ਨੂੰ ਲੈ ਕੇ ਪੁੱਜੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਹੋਰ ਪੜ੍ਹੋ























