ਪੜਚੋਲ ਕਰੋ

ਕਾਂਗਰਸੀ ਵਿਧਾਇਕ ਨੂੰ ਡੋਪ ਦਾ ਡੰਗ !

ਜਲੰਧਰ: ਕਾਂਗਰਸ ਦੇ ਕਰਤਾਰਪੁਰ ਸੀਟ ਤੋਂ ਵਿਧਾਇਕ ਚੌਧਰੀ ਸੁਰਿੰਦਰ ਦਾ ਡੋਪ ਟੈਸਟ ਪਾਜ਼ੇਟਿਵ ਆ ਗਿਆ ਹੈ। ਚੌਧਰੀ ਸੁਰਿੰਦਰ ਸਾਬਕਾ ਕਾਂਗਰਸੀ ਮੰਤਰੀ ਚੌਧਰੀ ਜਗਜੀਤ ਸਿੰਘ ਦੇ ਬੇਟੇ ਹਨ। ਚੌਧਰੀ ਜਗਜੀਤ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਚੌਧਰੀ ਸੁਰਿੰਦਰ ਚੋਣ ਲੜੇ ਤੇ ਆਪਣੀ ਜੱਦੀ ਸੀਟ ਕਰਤਾਰਪੁਰ ਤੋਂ ਚੋਣ ਜਿੱਤ ਦੇ ਵਿਧਾਨ ਸਭਾ ਪਹੁੰਚੇ।

ਕਾਂਗਰਸੀ ਵਿਧਾਇਕ ਨੂੰ ਡੋਪ ਦਾ ਡੰਗ !

ਚੌਧਰੀ ਸੁਰਿੰਦਰ ਨੇ ਕਿਹਾ, "ਜੇਕਰ ਮੈਂ ਡਰੱਗਜ਼ ਲੈਂਦਾ ਹੁੰਦਾ ਤਾਂ ਡੋਪ ਟੈਸਟ ਕਰਵਾਉਣ ਹੀ ਨਾ ਜਾਂਦਾ। ਡਾਕਟਰਾਂ ਨੇ ਕੁਝ ਮੈਂਟਲ ਰੈਸਟ ਦੀਆਂ ਦਵਾਈਆਂ ਲਿਖੀਆਂ ਸੀ। ਮੈਂ ਉਹੀ ਖਾ ਰਿਹਾ ਹਾਂ। ਮੇਰੇ ਇਲਾਕੇ ਵਿੱਚ ਵੀ ਨਸ਼ਾ ਨਹੀਂ ਵਿਕਦਾ। 90 ਫੀਸਦੀ ਕਾਬੂ ਵਿੱਚ ਹੈ। 10 ਫੀਸਦੀ ਹੋ ਸਕਦਾ ਹੈ।" ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨਸ਼ਾ ਰੋਕਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਕਈਆਂ ਨੇ ਤਾਂ ਡੋਪ ਟੈਸਟ ਨਹੀਂ ਵੀ ਕਰਵਾਇਆ। ਸਾਰੇ ਕਰਵਾ ਰਹੇ ਸੀ ਤਾਂ ਉਹ ਵੀ ਕਰਵਾਉਣ ਚਲੇ ਗਏ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪਿਛਲੇ 10 ਸਾਲ ਪੰਜਾਬ ਵਿੱਚ ਕਿਸ ਨੇ ਨਸ਼ਾ ਫੈਲਾਇਆ ਹੈ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget