ਪੜਚੋਲ ਕਰੋ

ਕਵੀ ਗੱਗ 'ਤੇ ਪਰਚੇ ਖਿਲਾਫ਼ ਲੇਖ਼ਕ ਰੋਪੜ ਲਾਉਣਗੇ ਧਰਨਾ

ਚੰਡੀਗੜ੍ਹ: ਪੰਜਾਬ ਦੀਆਂ ਸਮੂਹ ਜਨਤਕ ਜਥੇਬੰਦੀਆਂ, ਲੇਖਕ ਸਭਾਵਾਂ, ਤਰਕਸ਼ੀਲ ਜਥੇਬੰਦੀਆਂ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਕਵੀ ਸੁਰਜੀਤ ਗੱਗ ਖਿਲਾਫ ਧਾਰਾ 295 ਏ ਤਹਿਤ ਪਰਚਾ ਦਰਜ ਕਰਨ ਦੇ ਰੋਸ ਵਜੋਂ 16 ਜਨਵਰੀ ਨੂੰ ਸਵੇਰੇ 10 ਵਜੇ, ਮਹਾਰਾਜਾ ਰਣਜੀਤ ਸਿੰਘ ਬਾਗ, ਰੋਪੜ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਐਸਐਸਪੀ ਰੂਪਨਗਰ ਨੂੰ ਮਿਲ ਕੇ ਪਰਚਾ ਰੱਦ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ। ਲੇਖਕਾਂ ਨੇ ਕਿਹਾ ਹੈ ਕਿ ਭਾਰਤੀ ਤੇ ਪੰਜਾਬ ਦੀ ਹਕੂਮਤ ਵੱਲੋਂ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਜਮਹੂਰੀ ਅਧਿਕਾਰ ਨੂੰ ਦਬਾਉਣ ਲਈ ਲੇਖਕਾਂ, ਪੱਤਰਕਾਰਾਂ, ਰੰਗਕਰਮੀਆਂ, ਸਾਹਿਤਕਾਰਾਂ ਦੀ ਜ਼ੁਬਾਨਬੰਦੀ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਸਿੱਟੇ ਵਜੋਂ ਪੰਜਾਬੀ ਸਾਹਿਤਕਾਰ ਸੁਰਜੀਤ ਗੱਗ ਖਿਲਾਫ਼ ਥਾਣਾ ਅਨੰਦਪੁਰ ਸਾਹਿਬ ਧਾਰਾ 295 ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ, ਜੋ ਲੇਖਕਾਂ ਦੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਦੀ ਤੋੜ-ਮਰੋੜ ਕਰਨ ਵਾਲਿਆਂ ਨੂੰ ਜ਼ਾਬਰ ਹਕੂਮਤ ਵੱਲੋਂ ਅਹੁਦੇ ਬਖਸ਼ੇ ਜਾ ਰਹੇ ਹਨ ਤੇ ਵਿਅੰਗਾਤਮਿਕ ਸ਼ੈਲੀ ਵਿੱਚ ਮਿਥਿਹਾਸ 'ਤੇ ਸਵਾਲ ਚੁੱਕਣ ਵਾਲੇ ਸਾਹਿਤਕਾਰਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਸਥਾਪਤੀ ਦੇ ਵਿਰੋਧ ਦੀ ਹਰ ਆਵਾਜ਼ ਨੂੰ ਕੁਚਲ ਦੇਣਾ ਚਾਹੁੰਦੀਆਂ ਹਨ। ਇਸ ਜ਼ਾਬਰ ਹਕੂਮਤ ਦੇ ਇਸ ਤਰ੍ਹਾਂ ਦੇ ਗੈਰਜਮਹੂਰੀ ਹਰ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਣਾ ਸਮੇਂ ਦੀ ਅਣਸਰਦੀ ਲੋੜ ਬਣ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget