ਪੜਚੋਲ ਕਰੋ

ਪਠਾਨਕੋਟ 'ਚ ਸ਼ੱਕੀ ਵਿਅਕਤੀ ਗ੍ਰਿਫ਼ਤਾਰ, ਜੰਮੂ ਪੁਲਿਸ ਤੋਂ ਮਿਲੀ ਸੀ ਖ਼ੂਫੀਆ ਜਾਣਕਾਰੀ, ਪੰਜਾਬ ਵਿੱਚ ਵੜਦਿਆਂ ਹੀ ਕੀਤਾ ਕਾਬੂ, ਜਾਣੋ ਕੌਣ ਹੈ ਇਹ ਸ਼ੱਕੀ ?

ਜੰਮੂ-ਕਸ਼ਮੀਰ ਰੇਲਵੇ ਪੁਲਿਸ ਨੂੰ ਸ਼ੱਕੀ ਦੀਆਂ ਗਤੀਵਿਧੀਆਂ 'ਤੇ ਪਹਿਲਾਂ ਹੀ ਸ਼ੱਕ ਸੀ। ਸ਼ੱਕੀ ਦੀ ਪਛਾਣ ਤੇ ਉਸਦੇ ਇਰਾਦਿਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਪਠਾਨਕੋਟ ਹਿਮਾਚਲ ਪ੍ਰਦੇਸ਼ ਤੇ ਜੰਮੂ ਅਤੇ ਕਸ਼ਮੀਰ ਦੀਆਂ ਸਰਹੱਦਾਂ 'ਤੇ ਸਥਿਤ ਇੱਕ ਸ਼ਹਿਰ ਹੈ।

Punjab News: ਮੰਗਲਵਾਰ ਰਾਤ ਨੂੰ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੱਕੀ ਵਿਅਕਤੀ ਪੂਜਾ ਐਕਸਪ੍ਰੈਸ ਰਾਹੀਂ ਜੰਮੂ ਤੋਂ ਪਠਾਨਕੋਟ ਆ ਰਿਹਾ ਸੀ। ਜੰਮੂ-ਕਸ਼ਮੀਰ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਪਠਾਨਕੋਟ ਰੇਲਵੇ ਪੁਲਿਸ ਨੇ ਸ਼ੱਕੀ ਨੂੰ ਉਤਰਦੇ ਹੀ ਫੜ ਲਿਆ।

ਪਠਾਨਕੋਟ ਰੇਲਵੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਰੇਲਵੇ ਪੁਲਿਸ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਸਟੇਸ਼ਨ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਜਿਵੇਂ ਹੀ ਉਹ ਟ੍ਰੇਨ ਤੋਂ ਉਤਰਿਆ, ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਤੇ ਕਠੂਆ ਜੀਆਰਪੀ ਦੇ ਹਵਾਲੇ ਕਰ ਦਿੱਤਾ ਗਿਆ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜੰਮੂ-ਕਸ਼ਮੀਰ ਰੇਲਵੇ ਪੁਲਿਸ ਨੂੰ ਸ਼ੱਕੀ ਦੀਆਂ ਗਤੀਵਿਧੀਆਂ 'ਤੇ ਪਹਿਲਾਂ ਹੀ ਸ਼ੱਕ ਸੀ। ਸ਼ੱਕੀ ਦੀ ਪਛਾਣ ਤੇ ਉਸਦੇ ਇਰਾਦਿਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਪਠਾਨਕੋਟ ਹਿਮਾਚਲ ਪ੍ਰਦੇਸ਼ ਤੇ ਜੰਮੂ ਅਤੇ ਕਸ਼ਮੀਰ ਦੀਆਂ ਸਰਹੱਦਾਂ 'ਤੇ ਸਥਿਤ ਇੱਕ ਸ਼ਹਿਰ ਹੈ। ਇਹ ਇਲਾਕਾ ਪਹਿਲਾਂ ਵੀ ਅੱਤਵਾਦੀ ਗਤੀਵਿਧੀਆਂ ਲਈ ਸੰਵੇਦਨਸ਼ੀਲ ਰਿਹਾ ਹੈ। ਜੰਮੂ-ਕਸ਼ਮੀਰ ਤੇ ਪੰਜਾਬ ਸਰਹੱਦ 'ਤੇ ਹਾਲ ਹੀ ਵਿੱਚ ਸ਼ੱਕੀ ਗਤੀਵਿਧੀਆਂ ਵੇਖੀਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ ਪਠਾਨਕੋਟ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਬਠਿੰਡਾ ਤੋਂ ਵੀ ਫੜ੍ਹਿਆ ਗਿਆ ਸੀ ਸ਼ੱਕੀ ?

ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਹੀ ਬਠਿੰਡਾ ਪੁਲਿਸ ਨੇ ਆਰਮੀ ਕੈਂਟ ਵਿੱਚ ਕੰਮ ਕਰਨ ਵਾਲੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਆਦਮੀ ਦਾ ਨਾਮ ਰਕੀਬ ਹੈ ਤੇ ਉਹ ਉਤਰਾਖੰਡ ਦੇ ਰੁੜਕੀ ਦਾ ਰਹਿਣ ਵਾਲਾ ਹੈ। ਰਕੀਬ ਆਰਮੀ ਕੈਂਟ ਵਿੱਚ ਦਰਜ਼ੀ ਦਾ ਕੰਮ ਕਰਦਾ ਸੀ।

ਜਦੋਂ ਬਠਿੰਡਾ ਆਰਮੀ ਕੈਂਟ ਦੇ ਅਧਿਕਾਰੀਆਂ ਨੂੰ ਰਕੀਬ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਰਕੀਬ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਵਿਰੁੱਧ ਬਠਿੰਡਾ ਕੈਂਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਨੇ ਰਕੀਬ ਦਾ ਫ਼ੋਨ ਜ਼ਬਤ ਕਰ ਲਿਆ ਤੇ ਇਸਨੂੰ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ। ਪੁਲਿਸ ਨੂੰ ਉਮੀਦ ਹੈ ਕਿ ਉਸਦੇ ਫੋਨ ਤੋਂ ਕੁਝ ਮਹੱਤਵਪੂਰਨ ਜਾਣਕਾਰੀ ਮਿਲ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget