ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬ ਦਾ ਸ਼ੱਕੀ ਦਿੱਲੀ ਪੁਲਿਸ ਨੇ ਕੀਤੀ ਗ੍ਰਿਫ਼ਤਾਰ, 9 ਪਿਸਤੌਲ, 18 ਮੈਗਜ਼ੀਨ ਤੇ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੀ ਆਊਟਰ ਉੱਤਰੀ ਪੁਲਿਸ ਨੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।
![ਪੰਜਾਬ ਦਾ ਸ਼ੱਕੀ ਦਿੱਲੀ ਪੁਲਿਸ ਨੇ ਕੀਤੀ ਗ੍ਰਿਫ਼ਤਾਰ, 9 ਪਿਸਤੌਲ, 18 ਮੈਗਜ਼ੀਨ ਤੇ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ Suspect from Punjab arrested by Delhi Police, 9 pistols, 18 magazines and large quantity of cartridges recovered ਪੰਜਾਬ ਦਾ ਸ਼ੱਕੀ ਦਿੱਲੀ ਪੁਲਿਸ ਨੇ ਕੀਤੀ ਗ੍ਰਿਫ਼ਤਾਰ, 9 ਪਿਸਤੌਲ, 18 ਮੈਗਜ਼ੀਨ ਤੇ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ](https://feeds.abplive.com/onecms/images/uploaded-images/2022/11/12/893a0780ca068a2415016b278c753ae9166823907179958_original.jpeg?impolicy=abp_cdn&imwidth=1200&height=675)
Punjab News
ਨਵੀਂ ਦਿੱਲੀ: ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੀ ਆਊਟਰ ਉੱਤਰੀ ਪੁਲਿਸ ਨੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕੀ ਕੋਲੋਂ 9 ਪਿਸਤੌਲ, 18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ।
ਪੁਲੀਸ ਅਨੁਸਾਰ ਉਸ ਦੇ ਦੋ ਸ਼ੱਕੀ ਸਾਥੀ ਮੌਕੇ ਤੋਂ ਫਰਾਰ ਹੋ ਗਏ। ਜਿਨ੍ਹਾਂ ਦੀ ਭਾਲ 'ਚ ਪੁਲਿਸ ਟੀਮ ਪੰਜਾਬ 'ਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਨੁਸਾਰ 22 ਸਾਲਾ ਜਸਵਿੰਦਰ ਨੂੰ ਸਮੈਪੁਰ ਬਦਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਜਸਵਿੰਦਰ ਦੇ ਦੋਵੇਂ ਫਰਾਰ ਸਾਥੀ ਮਾਸਟਰ ਮਾਈਂਡ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)