ਪੜਚੋਲ ਕਰੋ

'ਚਿੱਟਾ ਵੇਚਣੀ' ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਰੋੜ ਤੋਂ ਵੱਧ ਦਾ ਕਰਦੀ ਸੀ ਖ਼ਰਚਾ, ਕਿੱਥੋਂ ਹੁੰਦੀ ਕਮਾਈ, ਹੁਣ ਖੁੱਲ੍ਹਣਗੇ ਸਾਰੇ ਰਾਜ਼ !

ਵਿਜੀਲੈਂਸ ਨੇ ਅਮਨਦੀਪ ਤੋਂ ਆਮਦਨ ਦਾ ਰਿਕਾਰਡ ਪ੍ਰਾਪਤ ਕਰਨਾ ਹੈ। ਵਿਜੀਲੈਂਸ ਜਾਣਨਾ ਚਾਹੁੰਦੀ ਹੈ ਕਿ ਇੱਕ ਕਾਂਸਟੇਬਲ ਲਈ ਇੰਨੀ ਵੱਡੀ ਕਮਾਈ ਕਿਵੇਂ ਸੰਭਵ ਹੋਈ। ਜਾਂਚ ਵਿੱਚ ਅਮਨਦੀਪ ਕੌਰ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਕਥਿਤ ਸਬੰਧਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

Punjab News: ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Amandeep Kaur) ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੀ ਕਾਰਵਾਈ ਬਠਿੰਡਾ ਜ਼ੋਨ ਵੱਲੋਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੇ ਅੱਜ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ 'ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਤੇ ਸੰਭਾਵੀ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਇਸ ਵੇਲੇ ਉਹ ਡਰੱਗਜ਼ ਕੇਸ ਵਿੱਚ ਜ਼ਮਾਨਤ 'ਤੇ ਸੀ।

ਅਮਨਦੀਪ ਕੌਰ ਨੂੰ ਹਾਲ ਹੀ ਵਿੱਚ ਨਸ਼ਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਉਹ ਆਪਣੀ ਆਲੀਸ਼ਾਨ ਜੀਵਨ ਸ਼ੈਲੀ, ਰੋਲੈਕਸ ਘੜੀ, ਥਾਰ ਤੇ ਮਹਿੰਗੇ ਘਰ ਲਈ ਸੋਸ਼ਲ ਮੀਡੀਆ 'ਤੇ ਲਗਾਤਾਰ ਸੁਰਖੀਆਂ ਵਿੱਚ ਰਹਿੰਦੀ ਹੈ।

ਇੱਕ ਹਾਲੀਆ ਇੰਟਰਵਿਊ ਵਿੱਚ, ਅਮਨਦੀਪ ਨੇ ਦਾਅਵਾ ਕੀਤਾ ਸੀ ਕਿ ਉਸਨੂੰ ਝੂਠੇ ਫਸਾਇਆ ਗਿਆ ਹੈ ਤੇ ਉਹ ਬੇਕਸੂਰ ਹੈ। ਪਰ ਵਿਜੀਲੈਂਸ ਵਿਭਾਗ ਨੂੰ ਉਸਦੇ ਖਿਲਾਫ ਕਈ ਸ਼ੱਕੀ ਵਿੱਤੀ ਲੈਣ-ਦੇਣ ਅਤੇ ਬੇਹਿਸਾਬ ਜਾਇਦਾਦਾਂ ਬਾਰੇ ਜਾਣਕਾਰੀ ਮਿਲੀ ਸੀ।

ਵਿਜੀਲੈਂਸ ਰਿਕਾਰਡ ਅਨੁਸਾਰ, ਕੁਝ ਸਾਲਾਂ ਵਿੱਚ ਉਸਦੀ ਆਮਦਨ 1.08 ਕਰੋੜ ਰੁਪਏ ਹੋਣ ਦਾ ਅਨੁਮਾਨ ਸੀ ਪਰ ਜਦੋਂ ਵਿਜੀਲੈਂਸ ਨੇ ਹਿਸਾਬ ਲਗਾਉਣਾ ਸ਼ੁਰੂ ਕੀਤਾ ਤਾਂ ਖਰਚਾ 1.39 ਕਰੋੜ ਰੁਪਏ ਨਿਕਲਿਆ। ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਨੂੰ ਅੱਜ ਆਮ ਪੁੱਛਗਿੱਛ ਦੇ ਬਹਾਨੇ ਬੁਲਾਇਆ ਗਿਆ ਸੀ। ਪਰ ਜਦੋਂ ਉਹ ਪਹੁੰਚੀ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਉਸਨੂੰ ਅੱਜ ਦੇਰ ਸ਼ਾਮ ਜਾਂ ਕੱਲ੍ਹ ਸਵੇਰੇ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ ਅਤੇ ਉਸਦਾ ਰਿਮਾਂਡ ਪ੍ਰਾਪਤ ਕਰ ਸਕਦੀ ਹੈ।

ਵਿਜੀਲੈਂਸ ਨੇ ਅਮਨਦੀਪ ਤੋਂ ਆਮਦਨ ਦਾ ਰਿਕਾਰਡ ਪ੍ਰਾਪਤ ਕਰਨਾ ਹੈ। ਵਿਜੀਲੈਂਸ ਜਾਣਨਾ ਚਾਹੁੰਦੀ ਹੈ ਕਿ ਇੱਕ ਕਾਂਸਟੇਬਲ ਲਈ ਇੰਨੀ ਵੱਡੀ ਕਮਾਈ ਕਿਵੇਂ ਸੰਭਵ ਹੋਈ। ਜਾਂਚ ਵਿੱਚ ਅਮਨਦੀਪ ਕੌਰ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਕਥਿਤ ਸਬੰਧਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget