ਪੜਚੋਲ ਕਰੋ

Punjab news: ਕੀ 26 ਜਨਵਰੀ ਨੂੰ ਨਵਜੋਤ ਸਿੱਧੂ ਹੋਣਗੇ ਰਿਹਾਅ, ਬਣਿਆ ਸਸਪੈਂਸ,ਸਮਰਥਕ ਕਰ ਰਹੇ ਉਡੀਕ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸਰਾਈਆਂ ਜਾਰੀ ਹਨ। ਸਿੱਧੂ ਦੇ ਸਮਰਥਕ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਵਿੱਚ ਲੱਗੇ ਹੋਏ ਹਨ, ਪਰ ਹਾਲੇ ਵੀ ਸਿੱਧੂ ਦੀ ਰਿਹਾਈ 'ਤੇ ਸਸਪੈਂਸ ਜਾਰੀ ਹੈ।

Punjab news: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸਰਾਈਆਂ ਜਾਰੀ ਹਨ। ਜਿੱਥੇ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਪੂਰੇ ਜ਼ੋਰਾਂ ਨਾਲ ਤਿਆਰੀਆਂ ਕੀਤੀਆਂ ਹੋਈਆਂ ਹਨ, ਉੱਥੇ ਹੀ ਸੂਬਾ ਸਰਕਾਰ ਅਤੇ ਰਾਜ ਭਵਨ ਨੇ ਸਿੱਧੂ ਦੀ ਰਿਹਾਈ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬੁੱਧਵਾਰ ਨੂੰ ਮੁੰਬਈ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਫੈਸਲਾ ਲਿਆ ਜਾ ਸਕਦਾ ਹੈ। 

ਇਸ ਦੌਰਾਨ ਸਿੱਧੂ ਦੇ ਸਮਰਥਕਾਂ ਵਲੋਂ ਨਵਜੋਤ ਸਿੱਧੂ ਦੇ ਵੱਡੇ-ਵੱਡੇ ਪੋਸਟਰ ਅਤੇ ਤਿਰੰਗੇ ਝੰਡੇ ਲਗਾ ਕੇ ਉਪਰੋਕਤ ਤਿੰਨਾਂ ਸ਼ਹਿਰਾਂ ਨੂੰ ਸਜਾਇਆ ਜਾ ਰਿਹਾ ਹੈ। ਜਿਸ ਕਾਰਨ ਸੋਸ਼ਲ ਮੀਡੀਆ 'ਤੇ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੂੰ ਧਮਕੀ ਮਗਰੋਂ ਬਠਿੰਡਾ ਪੁਲਿਸ ਅਲਰਟ, ਗਣਤੰਤਰ ਦਿਵਸ ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ

ਜ਼ਿਕਰਯੋਗ ਹੈ ਕਿ ਜੇਲ੍ਹ ਵਿਭਾਗ ਨੇ ਕਰੀਬ ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਇੱਕ ਫਾਈਲ ਭੇਜ ਕੇ ਨਵਜੋਤ ਸਿੰਘ ਸਿੱਧੂ ਨੂੰ ‘ਚੰਗੇ ਚਾਲ-ਚਲਣ’ ਦੇ ਆਧਾਰ ’ਤੇ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਸਿਫ਼ਾਰਸ਼ ਕੀਤੀ ਸੀ ਪਰ ਹੁਣ ਤੱਕ ਮੁੱਖ ਮੰਤਰੀ ਵੱਲੋਂ ਇਸ ਫਾਈਲ ਨੂੰ ਕਲੀਅਰ ਨਹੀਂ ਕੀਤਾ ਗਿਆ। ਮੰਤਰੀ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ 'ਇਨਵੈਸਟ ਪੰਜਾਬ' ਮੁਹਿੰਮ ਲਈ ਮੁੰਬਈ ਦੇ ਦੌਰੇ 'ਤੇ ਹਨ। ਉਹ ਬੁੱਧਵਾਰ ਨੂੰ ਚੰਡੀਗੜ੍ਹ ਪਰਤਣਗੇ ਅਤੇ 26 ਜਨਵਰੀ ਨੂੰ ‘ਚੰਗੇ ਚਾਲ-ਚਲਣ’ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਨਵਜੋਤ ਸਿੱਧੂ ਅਤੇ ਹੋਰ ਕੈਦੀਆਂ ਬਾਰੇ ਜੇਲ੍ਹ ਵਿਭਾਗ ਵੱਲੋਂ ਭੇਜੀ ਗਈ ਸੂਚੀ ’ਤੇ ਫੈਸਲਾ ਲੈਣਗੇ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ 1988 ਦੇ ਰੋਡ ਰੇਜ ਕੇਸ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਉਸ ਨੂੰ 20 ਮਈ, 2022 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਥਾਨਕ ਅਦਾਲਤ ਅੱਗੇ ਆਤਮ ਸਮਰਪਣ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget