ਪੜਚੋਲ ਕਰੋ

Sidhu Moose Wala: ਮੂਸੇਵਾਲਾ ਦੀ ਮਾਂ ਦੇ ਮੁੜ ਚੋਣ ਲੜਨ 'ਤੇ ਸਸਪੈਂਸ, ਪੰਚਾਇਤਾਂ ਭੰਗ ਹੋਣ 'ਤੇ ਕਿਹਾ- ਅਣਜਾਣੇ 'ਚ ਕੋਈ ਗ਼ਲਤੀ ਹੋਈ ਹੋਵੇ ਤਾਂ ਮੁਆਫ਼ ਕਰਨਾ

ਮਾਤਾ ਚਰਨ ਕੌਰ ਨੇ ਜਿੱਥੇ ਸੋਸ਼ਲ ਮੀਡੀਆ 'ਤੇ ਸੰਦੇਸ਼ ਪਾ ਕੇ ਪਿੰਡ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਮੁਆਫ਼ ਕਰ ਦਿੱਤਾ ਜਾਵੇ।

Punjab News:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਉਨ੍ਹਾਂ ਦੇ ਪਿੰਡ ਮੂਸੇਵਾਲਾ ਦੀ ਸਰਪੰਚ ਸੀ। ਪੰਜਾਬ ਸਰਕਾਰ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਚਾਇਤਾਂ ਭੰਗ ਕਰਨ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸੰਦੇਸ਼ ਜਾਰੀ ਕੀਤਾ ਹੈ। ਮੈਸੇਜ ਦੇਖ ਕੇ ਸ਼ੱਕ ਪੈਦਾ ਹੋ ਗਿਆ ਹੈ ਕਿ ਸ਼ਾਇਦ ਉਹ ਇਸ ਵਾਰ ਚੋਣ ਨਹੀਂ ਲੜਣਗੇ।

ਪਿਛਲੀ ਵਾਰ ਵੀ ਸਿੱਧੂ ਮੂਸੇਵਾਲਾ ਨੇ ਖੁਦ ਪੰਚਾਇਤੀ ਚੋਣਾਂ ਵਿੱਚ ਆਪਣੀ ਮਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਅਤੇ ਪਿੰਡ-ਪਿੰਡ ਘਰ-ਘਰ ਜਾ ਕੇ ਵੋਟਾਂ ਮੰਗੀਆਂ ਸਨ ਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦੇ ਮਾਪੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ।

ਮਾਤਾ ਚਰਨ ਕੌਰ ਨੇ ਜਿੱਥੇ ਸੋਸ਼ਲ ਮੀਡੀਆ 'ਤੇ ਸੰਦੇਸ਼ ਪਾ ਕੇ ਪਿੰਡ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਮੁਆਫ਼ ਕਰ ਦਿੱਤਾ ਜਾਵੇ।

ਸਿੱਧੂ ਨੇ ਕਿਹਾ ਸੀ-ਬਿਨਾਂ ਪੈਸੇ ਵੰਡੇ ਚੋਣ ਜਿੱਤੇ

ਪਿੰਡ ਮੂਸੇਵਾਲਾ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੀ ਮਹਿਲਾ ਵਿਰੋਧੀ ਮਨਜੀਤ ਕੌਰ ਨੂੰ 599 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਸਿੱਧੂ ਮੂਸੇਵਾਲਾ ਨੇ ਆਪਣੀ ਮਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕੀਤੀ। ਜਿੱਤ ਤੋਂ ਬਾਅਦ ਘਰ ਵਿੱਚ ਜਸ਼ਨ ਮਨਾਇਆ ਗਿਆ ਅਤੇ ਮੂਸੇਵਾਲਾ ਨੇ ਦਾਅਵਾ ਕੀਤਾ ਕਿ ਮੂਸੇ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੈ। ਉਸ ਨੇ ਬਿਨਾਂ ਕਿਸੇ ਸ਼ਰਾਬ ਜਾਂ ਪੈਸੇ ਦੇ ਚੋਣ ਜਿੱਤੀ ਹੈ।

ਇਹ ਵੀ ਪੜ੍ਹੋ: Punjab news: AAP ਦੇ ਇਸ ਵਿਧਾਇਕ ਨੂੰ ਜਾਨ ਤੋਂ ਮਾਰਨ ਦੀ ਰਚੀ ਜਾ ਰਹੀ ਸਾਜਿਸ਼, ਸੋਸ਼ਲ ਮੀਡੀਆ ਪੋਸਟ ਪਾ ਕੇ ਕੀਤਾ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget