ਪੜਚੋਲ ਕਰੋ

ਬਿਜਲੀ ਦੇ ਖੰਭੇ ਨੂੰ ਲੈ ਕੇ ਪਿੰਡ ਵਰਾਨਾ 'ਚ ਚੱਲੀਆਂ ਤਲਵਾਰਾਂ ਤੇ ਗੋਲੀਆਂ, ਦੋ ਜ਼ਖਮੀ

ਬਿਜਲੀ ਦੇ ਖੰਭੇ ਨੂੰ ਪਾਵਰਕਾਮ ਦੀ ਮਨਜ਼ੂਰੀ ਨਾਲ ਹਟਾਉਣ  ਕਰਕੇ ਵਿਵਾਦ ਇਕ ਪਰਿਵਾਰ ਨੇ ਦੂਜੇ ਪਰਿਵਾਰ 'ਤੇ ਕੀਤਾ ਹਮਲਾ। ਇਸ ਦੌਰਾਨ ਦੋ 2 ਲੋਕਾਂ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਰਨਤਾਰਨ : ਪਿੰਡ ਵਰਾਨਾ 'ਚ ਦੋ ਪਰਿਵਾਰਾਂ 'ਚ ਬਿਜਲੀ ਦੇ ਖੰਭੇ ਨੂੰ ਲੈ ਕੇ ਗੋਲੀਆਂ ਤੇ ਤਲਵਾਰਾਂ ਚੱਲੀਆਂ ਜਿਸ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ। ਇਸ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ ਰਸਤੇ 'ਚ ਲੱਗੇ ਬਿਜਲੀ ਦੇ ਖੰਭੇ ਨੂੰ ਪਾਵਰਕਾਮ ਦੀ ਮਨਜ਼ੂਰੀ ਨਾਲ ਹਟਾਉਣ  ਕਰਕੇ ਵਿਵਾਦ ਇਕ ਪਰਿਵਾਰ ਨੇ ਦੂਜੇ ਪਰਿਵਾਰ 'ਤੇ ਕੀਤਾ ਹਮਲਾ। ਇਸ ਦੌਰਾਨ ਦੋ 2 ਲੋਕਾਂ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਰਾਣਾ ਵਾਸੀ ਰਣਜੋਤ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਕੋਲੋਂ ਲੰਘਦੀ ਸੜਕ ਦੇ ਵਿਚਕਾਰ ਬਿਜਲੀ ਦਾ ਖੰਭਾ ਲੱਗਾ ਹੋਇਆ ਸੀ। ਇਸ ਖੰਭੇ ਨੂੰ ਹਟਾਉਣ ਲਈ ਪਾਵਰਕੌਮ ਨੂੰ ਦਰਖਾਸਤ ਦਿੱਤੀ ਗਈ ਸੀ। ਪਾਵਰਕੌਮ ਨੇ ਖੰਭਾ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਣਜੋਤ ਸਿੰਘ ਦਾ ਪਰਿਵਾਰ ਟਰੈਕਟਰ 'ਤੇ ਖੰਭੇ ਨੂੰ ਪੁੱਟਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਇਕ ਪਰਿਵਾਰ ਨੇ ਉਸ ਨੂੰ ਰੋਕ ਲਿਆ ਅਤੇ ਗਾਲੀ-ਗਲੋਚ ਕੀਤਾ।

ਇਸ ਦੌਰਾਨ ਪਹਿਲਾਂ ਕਈ ਨਾਲ ਹਮਲਾ ਕੀਤਾ ਗਿਆ ਅਤੇ ਫਿਰ ਰਿਵਾਲਵਰ ਤੋਂ ਗੋਲੀਆਂ ਚਲਾਈਆਂ ਗਈਆਂ। ਹਮਲੇ ਵਿੱਚ ਰਣਜੋਤ ਸਿੰਘ ਅਤੇ ਸਮਰੀਤ ਸਿੰਘ ਨਾਮਕ ਦੋ ਨੌਜਵਾਨ ਜ਼ਖ਼ਮੀ ਹੋ ਗਏ। ਦੋਨਾਂ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜ਼ਖਮੀ ਵਿਅਕਤੀਆਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
 
ਥਾਣਾ ਸਰਹਾਲੀ ਦੇ ਮੁੱਖ ਅਫਸ਼ਰ ਇੰਚਾਰਜ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਕੈਰੋਂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਤਿੰਨ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਇਹਨਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 
Punjab News : ਪੰਜਾਬ ਪੁਲਿਸ (Punjab Police) ਨੇ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਹੈ।

SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz

— Shiromani Gurdwara Parbandhak Committee (SGPC) (@SGPCAmritsar) July 1, 2022

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget