News
News
ਟੀਵੀabp shortsABP ਸ਼ੌਰਟਸਵੀਡੀਓ
X

SYL 'ਤੇ ਚੱਲਿਆ ਅਸਤੀਫਿਆਂ ਦਾ ਦੌਰ

Share:
ਚੰਡੀਗੜ੍ਹ: ਐਸਵਾਈ ਐਲ ਦੇ ਮੁੱਦੇ 'ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਲਗਾਤਾਰ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਅੱਜ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਲੁਧਿਆਣਾ ਤੋਂ ਅਜਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਤੇ ਜਲੰਧਰ ਦੇ ਵਿਧਾਇਕ ਤੇ ਸਾਬਕਾ ਅਕਾਲੀ ਲੀਡਰ ਪ੍ਰਗਟ ਸਿੰਘ ਨੇ ਵੀ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਵੀ ਐਸਵਾਈਐਲ ਮੁੱਦੇ 'ਤੇ ਆਪਣੇ ਅਸਤੀਫੇ ਵਿਧਾਨ ਸਭਾ ਸਪੀਕਰ ਨੂੰ ਭੇਜ ਚੁੱਕੇ ਹਨ। ਹਾਲਾਂਕਿ ਇਹਨਾਂ ਦੇ ਅਸਤੀਫੇ ਅਜੇ ਮੰਨਜ਼ੂਰ ਨਹੀਂ ਕੀਤੇ ਗਏ ਹਨ। Bains 2-compressed Navjot-Kaur-Sidhu-380-Twitter-compressed
Published at : 16 Nov 2016 01:59 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ