ਪੜਚੋਲ ਕਰੋ

SYL ਮੁੱਦੇ ਨੂੰ ਲੈ ਕੇ ਮਜੀਠਿਆ ਨੇ ਸੀਐਮ ਮਾਨ 'ਤੇ ਕੱਸਿਆ ਤੰਜ, ਟਵੀਟ ਕਰ ਕੇ ਬੋਲੇ - ਝੂਠ ਬੋਲਣ ਦੀ ਵੀ ਹੱਦ ਹੁੰਦੀ ਹੈ...

SYL ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਿਆ ਹੈ। 

ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ 

Supreme court on SYL issue: ਸਤਲੁਜ ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਕਸ ਉੱਤੇ ਇੱਕ ਪੋਸਟ ਸ਼ੇਅਰ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਿਆ ਹੈ। ਇਹ ਤੰਜ ਉਹਨਾਂ ਸਤਲੁਜ ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ਨੂੰ ਲੈ ਕੇ ਕੀਤਾ ਹੈ। 

ਟਵੀਟ ਕਰ ਕੇ ਲਿਖੀ ਇਹ ਗੱਲ

ਉਹਨਾਂ ਨੇ ਸੁਪਰੀਮ ਕੋਰਟ 'ਚ ਦਿੱਤੇ ਗਏ ਸਰਕਾਰ ਦੇ ਜਵਾਬ ਦੀ ਕਾਪੀ ਆਪਣੇ ਟਵਿੱਟਰ ਹੈਂਡਲ (ਐਕਸ) 'ਤੇ ਸ਼ੇਅਰ ਕਰਦੇ ਹੋਏ ਲਿਖਿਆ, ਭਗਵੰਤ ਮਾਨ ਦੇ ਐਸ ਵਾਈ ਐਲ ਨਹਿਰ ਬਣਾਉਣ ਲਈ ਸਹਿਮਤੀ ਦੇਣ ਮਗਰੋਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਨਹਿਰ ਦੀ ਉਸਾਰੀ ਤੋਂ ਪਹਿਲਾਂ ਜ਼ਮੀਨ ਐਕਵਾਇਰ ਕਰਨ ਵਾਸਤੇ ਸਰਵੇਖਣ ਪੂਰਾ ਕਰੇ......ਭਗਵੰਤ ਮਾਨ ਜੀ ਅੱਜ ਦਾ ਤੁਹਾਡਾ ਪੰਜਾਬ ਨਾਲ ਗੱਦਾਰੀ ਵਾਲਾ ਦਿਹਾੜਾ 4 ਅਕਤੂਬਰ 2023 ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ। ਜਿਸ ਦਿਨ ਤੁਸੀਂ ਪੰਜਾਬ ਦੇ ਹਿੱਤ ਸੁਪਰੀਮ ਕੋਰਟ ਵਿੱਚ ਵੇਚੇ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ....ਝੂਠ ਬੋਲਣ ਦੀ ਵੀ ਹੱਦ ਹੁੰਦੀ ਹੈ।

ਮਜੀਠੀਆ ਨੇ ਕਿਹਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਸੰਸਦ ਮੈਂਬਰ ਸੁਸ਼ੀਲ ਗੁਪਤਾ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦੇਣਗੇ। ਮਜੀਠੀਆ ਨੇ ਅੱਗੇ ਕਿਹਾ, ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਅਦਾਲਤ 'ਚ ਆਪਣਾ ਜਵਾਬ ਦਾਇਰ ਕੀਤਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਸਰਕਾਰ ਦੇ ਸਮੇਂ ਕਿਸਾਨਾਂ ਨੂੰ ਵਾਪਸ ਕੀਤੀਆਂ ਜ਼ਮੀਨਾਂ ਨੂੰ ਵਾਪਸ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸੇ ਵੀ ਕੀਮਤ 'ਤੇ ਨਹੀਂ ਬਣਨ ਦਿੱਤਾ ਜਾਵੇਗਾ SYL ਨੂੰ 

ਬਿਕਰਮ ਮਜੀਠੀਆ ਨੇ ਕਿਹਾ, ਪੰਜਾਬ ਦੀ 'ਆਪ' ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਵਿਰੋਧੀ ਪਾਰਟੀਆਂ 'ਚੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਲਿਆ ਅਤੇ ਕਿਹਾ ਕਿ ਉਹ ਇਸ ਨਹਿਰ ਨੂੰ ਬਣਨ ਨਹੀਂ ਦੇਣਾ ਚਾਹੁੰਦੇ। ਮਜੀਠੀਆ ਨੇ ਕਿਹਾ, ਉਹ ਅੱਜ ਵੀ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ, ਉਹ ਕਦੇ ਐਸਵਾਈਐਲ ਨਹਿਰ ਬਣਾਉਣ ਦਾ ਸੋਚਣ ਵੀ ਨਾ। ਉਹਨਾਂ ਨੂੰ ਅੱਗੇ ਅਕਾਲੀ ਦਲ ਅੱਗੇ ਖੜ੍ਹਾ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ
SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ
Kartarpur Corridor: ਕਰਤਾਰਪੁਰ ਸਾਹਿਬ ਲਾਂਘੇ ਲਈ ਨਹੀਂ ਲੱਗੇਗੀ 20 ਡਾਲਰ ਦੀ ਫੀਸ? ਪਾਕਿਸਤਾਨ ਦੇ ਸਿੱਖ ਮੰਤਰੀ ਨੇ ਕੀਤਾ ਕਲੀਅਰ
Kartarpur Corridor: ਕਰਤਾਰਪੁਰ ਸਾਹਿਬ ਲਾਂਘੇ ਲਈ ਨਹੀਂ ਲੱਗੇਗੀ 20 ਡਾਲਰ ਦੀ ਫੀਸ? ਪਾਕਿਸਤਾਨ ਦੇ ਸਿੱਖ ਮੰਤਰੀ ਨੇ ਕੀਤਾ ਕਲੀਅਰ
Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ  ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ
Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ
ਮੁੱਖ ਮੰਤਰੀ ਭਗਵੰਤ ਮਾਨ ਦਾ ਬਰਨਾਲਾ 'ਚ ਰੋਡ ਸ਼ੋਅ, ਹਰਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕਰਨਗੇ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਦਾ ਬਰਨਾਲਾ 'ਚ ਰੋਡ ਸ਼ੋਅ, ਹਰਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕਰਨਗੇ ਪ੍ਰਚਾਰ
Advertisement
ABP Premium

ਵੀਡੀਓਜ਼

Exclusive Interview | Raja Warring ਦੀ ਧੀ ਦਾ ਵਿਰੋਧੀਆਂ ਨੂੰ Challenge! | By Election|Abp Sanjhaਭਾਰਤ ਕੈਨੇਡਾ ਮਸਲੇ 'ਚ SGPC ਦੀ Entry! | India Vs Canada | Abp SanjhaBY Election | ਜ਼ਿਮਨੀ ਚੋਣਾਂ ਦੇ ਰੰਗ 'ਚ ਕਿਸਾਨਾਂ ਨੇ ਪਾਇਆ ਭੰਗ ! |Farmers | Paddy |Protestਕਾਰ ਨੇ ਠੋਕੀ  Activa ਜਨਾਨੀ ਨੇ ਮਾਰੀ ਚਪੇੜ ਹੋ ਗਿਆ ਹੰਗਾਮਾਂ! | Accident | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ
SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ
Kartarpur Corridor: ਕਰਤਾਰਪੁਰ ਸਾਹਿਬ ਲਾਂਘੇ ਲਈ ਨਹੀਂ ਲੱਗੇਗੀ 20 ਡਾਲਰ ਦੀ ਫੀਸ? ਪਾਕਿਸਤਾਨ ਦੇ ਸਿੱਖ ਮੰਤਰੀ ਨੇ ਕੀਤਾ ਕਲੀਅਰ
Kartarpur Corridor: ਕਰਤਾਰਪੁਰ ਸਾਹਿਬ ਲਾਂਘੇ ਲਈ ਨਹੀਂ ਲੱਗੇਗੀ 20 ਡਾਲਰ ਦੀ ਫੀਸ? ਪਾਕਿਸਤਾਨ ਦੇ ਸਿੱਖ ਮੰਤਰੀ ਨੇ ਕੀਤਾ ਕਲੀਅਰ
Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ  ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ
Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ
ਮੁੱਖ ਮੰਤਰੀ ਭਗਵੰਤ ਮਾਨ ਦਾ ਬਰਨਾਲਾ 'ਚ ਰੋਡ ਸ਼ੋਅ, ਹਰਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕਰਨਗੇ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਦਾ ਬਰਨਾਲਾ 'ਚ ਰੋਡ ਸ਼ੋਅ, ਹਰਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕਰਨਗੇ ਪ੍ਰਚਾਰ
Jalandhar News: ਜਲੰਧਰ 'ਚ ਨੌਜਵਾਨ ਨੇ ਮੌਤ ਨੂੰ ਲਗਾਇਆ ਗਲੇ, ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਕੁੱਟਿਆ ਫਿਰ ਰੱਖੜੀ ਬੰਨ੍ਹਣ ਨੂੰ ਕੀਤਾ ਸੀ ਮਜ਼ਬੂਰ
ਜਲੰਧਰ 'ਚ ਨੌਜਵਾਨ ਨੇ ਮੌਤ ਨੂੰ ਲਗਾਇਆ ਗਲੇ, ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਕੁੱਟਿਆ ਫਿਰ ਰੱਖੜੀ ਬੰਨ੍ਹਣ ਨੂੰ ਕੀਤਾ ਸੀ ਮਜ਼ਬੂਰ
Maruti Suzuki Fronx: ਸਿਰਫ 2 ਲੱਖ ਰੁਪਏ 'ਚ ਖਰੀਦੋ ਮਾਰੂਤੀ ਸੁਜ਼ੂਕੀ ਫ੍ਰਾਂਕਸ, ਫਾਈਨਾਂਸ ਪਲਾਨ ਸਣੇ ਜਾਣੋ ਧਮਾਕੇਦਾਰ ਫੀਚਰਸ
ਸਿਰਫ 2 ਲੱਖ ਰੁਪਏ 'ਚ ਖਰੀਦੋ ਮਾਰੂਤੀ ਸੁਜ਼ੂਕੀ ਫ੍ਰਾਂਕਸ, ਫਾਈਨਾਂਸ ਪਲਾਨ ਸਣੇ ਜਾਣੋ ਧਮਾਕੇਦਾਰ ਫੀਚਰਸ
Gold-Silver Rate Today: ਛਠ ਤੋਂ ਪਹਿਲਾਂ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 10, 24 ਕੈਰੇਟ ਦੀ ਕਿੰਨੀ ਹੋਈ ਕੀਮਤ
ਛਠ ਤੋਂ ਪਹਿਲਾਂ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 10, 24 ਕੈਰੇਟ ਦੀ ਕਿੰਨੀ ਹੋਈ ਕੀਮਤ
Jio ਨੇ ਵਧਾਈ BSNL ਦੀ ਟੈਨਸ਼ਨ! 10 ਰੁਪਏ ਤੋਂ ਵੀ ਘੱਟ ਖਰਚੇ ਵਾਲੇ ਲਾਂਚ ਕੀਤੇ 2 ਸਸਤੇ ਪਲਾਨ, ਇੱਥੇ ਜਾਣੋ ਫਾਇਦੇ
Jio ਨੇ ਵਧਾਈ BSNL ਦੀ ਟੈਨਸ਼ਨ! 10 ਰੁਪਏ ਤੋਂ ਵੀ ਘੱਟ ਖਰਚੇ ਵਾਲੇ ਲਾਂਚ ਕੀਤੇ 2 ਸਸਤੇ ਪਲਾਨ, ਇੱਥੇ ਜਾਣੋ ਫਾਇਦੇ
Embed widget