ਪੜਚੋਲ ਕਰੋ

ਐਸਵਾਈਐਲ ਨਹਿਰ ਬਾਰੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਕੇਂਦਰ ਸਰਕਾਰ ਕਰੇਗੀ ਵਿਚੋਲਗੀ

ਐਸਵਾਈਐਲ ਨਹਿਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ।

ਚੰਡੀਗੜ੍ਹ: ਐਸਵਾਈਐਲ ਨਹਿਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ। ਪਤਾ ਲੱਗਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਮੀਟਿੰਗ 'ਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਹਨ। ਉਧਰ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਅਟੈਂਡ ਕਰਨਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮੀਟਿੰਗ ਦੌਰਾਨ ਵਿਚੋਲਗੀ ਦੀ ਭੂਮਿਕਾ ਨਿਭਾਉਣਗੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਹੁਕਮ ਦਿੱਤਾ ਸੀ ਕਿ ਕੇਂਦਰ ਸਰਕਾਰ ਵਿਚੋਲਗੀ ਰਾਹੀਂ ਦੋਵਾਂ ਸੂਬਿਆਂ ਵਿਚਾਲੇ ਐਸਵਾਈਐਲ ਵਿਵਾਦ ਨੂੰ ਸੁਲਝਾਏ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਖ਼ਾਸ ਤੌਰ ’ਤੇ ਕਿਸਾਨਾਂ ਦੀ ਜੀਵਨ ਰੇਖਾ ਹਨ। ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਤਹਿਤ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ, ਮੁੱਖ ਮੰਤਰੀ ਨੂੰ ਹਮਾਇਤ ਦੇਵੇਗਾ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਤੇ ਵਿਸ਼ਵ ਦਾ ਸ਼ਾਇਦ ਇਕਲੌਤਾ ਖੇਤਰ ਹੈ, ਜਿੱਥੇ ਰਿਪੇਰੀਅਨ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਪੇਰੀਅਨ ਸਿਧਾਂਤ ‘ਤੇ ਡਟ ਕੇ ਪਹਿਰਾ ਦੇਣ ਤਾਂ ਕਿ ਸੂਬੇ ਦੇ ਲੋਕਾਂ ਨੂੰ ਨਿਆਂ ਤੇ ਪਾਣੀ ਮਿਲ ਸਕੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget