ਪੜਚੋਲ ਕਰੋ

SYL: ਰਾਜਪਾਲ ਕੋਲ ਪਹੁੰਚੀ 'ਆਪ'

ਚੰਡੀਗੜ੍ਹ: ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪਾਰਟੀ ਨੇਤਾਵਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਐਸ.ਵਾਈ.ਐਲ. ਦੇ ਮੁੱਦੇ 'ਤੇ ਰਾਜਪਾਲ ਨੂੰ ਮੰਗ ਪੱਤਰ ਸੌੰਪਿਆ। ਇਸ ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ। ਕਾਬਲੇਗੌਰ ਹੈ ਕਿ ਚੋਣਾਂ ਤੋਂ ਪਹਿਲਾਂ ਐਸ.ਵਾਈ.ਐਲ. ਦੇ ਮੁੱਦੇ 'ਤੇ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਵਿਧਾਇਕ ਇਸ ਮੁੱਦੇ 'ਤੇ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕੇ ਹਨ। ਆਮ ਆਦਮੀ ਪਾਰਟੀ ਵੀ ਇਸ ਮਸਲੇ ਨੂੰ ਲੈ ਕੇ ਧਰਨੇ-ਮੁਜ਼ਾਹਰੇ ਕਰ ਰਹੀ ਹੈ।

ਟਾਪ ਹੈਡਲਾਈਨ

Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ’ਚ ਸਿਆਸੀ ਧਮਾਕਾ, ਆਪ ਪਾਰਟੀ ਨੂੰ ਲੱਗਿਆ ਵੱਡਾ ਝਟਕਾ, 11 ਸੀਨੀਅਰ ਆਗੂਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 8 ਜ਼ਿਲ੍ਹਾ ਪ੍ਰਧਾਨ ਵੀ ਸ਼ਾਮਲ...
ਪੰਜਾਬ ’ਚ ਸਿਆਸੀ ਧਮਾਕਾ, ਆਪ ਪਾਰਟੀ ਨੂੰ ਲੱਗਿਆ ਵੱਡਾ ਝਟਕਾ, 11 ਸੀਨੀਅਰ ਆਗੂਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 8 ਜ਼ਿਲ੍ਹਾ ਪ੍ਰਧਾਨ ਵੀ ਸ਼ਾਮਲ...
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget