ਪੜਚੋਲ ਕਰੋ

ਪੰਜਾਬ 'ਚ ਚਿੱਠੀਆਂ ਦੀ ਸਿਆਸਤ ਤੇਜ਼, ਹੁਣ 'ਆਪ' ਨੇ ਲਿਖਿਆ ਕੈਪਟਨ ਨੂੰ ਖ਼ਤ

ਪੰਜਾਬ ਵਿੱਚ ਚਿੱਠੀਆਂ ਦੀ ਸਿਆਸਤ ਤੇਜ਼ ਹੋ ਗਈ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖ ਪੰਜਾਬ ਵੱਲ ਧਿਆਨ ਦਵਾ ਰਹੇ ਹਨ, ਉੱਥੇ ਹੀ ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਨੂੰ ਚਿੱਠੀਆਂ ਲਿਖਣੀਆਂ ਸ਼ੁਰੂ ਕੀਤੀਆਂ ਹਨ। 'ਆਪ' ਨੇ ਕੈਪਟਨ ਦੇ ਨਾਂ ਚਿੱਠੀ ਲਿਖ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਉਠਾਇਆ ਹੈ।

ਚੰਡੀਗੜ੍ਹ:ਪੰਜਾਬ ਵਿੱਚ ਚਿੱਠੀਆਂ ਦੀ ਸਿਆਸਤ ਤੇਜ਼ ਹੋ ਗਈ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖ ਪੰਜਾਬ ਵੱਲ ਧਿਆਨ ਦਵਾ ਰਹੇ ਹਨ, ਉੱਥੇ ਹੀ ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਨੂੰ ਚਿੱਠੀਆਂ ਲਿਖਣੀਆਂ ਸ਼ੁਰੂ ਕੀਤੀਆਂ ਹਨ। 'ਆਪ' ਨੇ ਕੈਪਟਨ ਦੇ ਨਾਂ ਚਿੱਠੀ ਲਿਖ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਉਠਾਇਆ ਹੈ। ਪੰਜਾਬ 'ਚ ਚਿੱਠੀਆਂ ਦੀ ਸਿਆਸਤ ਤੇਜ਼, ਹੁਣ 'ਆਪ' ਨੇ ਲਿਖਿਆ ਕੈਪਟਨ ਨੂੰ ਖ਼ਤ ਪਾਰਟੀ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ‘ਤੇ ਸਖ਼ਤੀ ਤੇ ਗੰਭੀਰਤਾ ਨਾਲ ਕਾਬੂ ਪਾਉਣ ਦੀ ਮੰਗ ਉਠਾਈ ਹੈ। ‘ਆਪ’ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਕੁਝ ਵੀ ਖ਼ਾਸ ਨਹੀਂ ਕੀਤਾ। ਚਿੱਠੀ ਰਾਹੀਂ ਅਮਨ ਅਰੋੜਾ ਨੇ ਕੈਪਟਨ ਵੱਲੋਂ ਇਸ ਸੰਕਟ ਬਾਰੇ ਮੋਦੀ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸ਼ਲਾਘਾਯੋਗ ਕਦਮ ਹੈ ਕਿ ਘੱਟੋ ਘੱਟ ਕੈਪਟਨ ਸਰਕਾਰ ਨੇ ਇਸ ਸਮੱਸਿਆ ਬਾਰੇ ਸੋਚਿਆ ਤਾਂ ਸਹੀ।

ਪੰਜਾਬ 'ਚ ਚਿੱਠੀਆਂ ਦੀ ਸਿਆਸਤ ਤੇਜ਼, ਹੁਣ 'ਆਪ' ਨੇ ਲਿਖਿਆ ਕੈਪਟਨ ਨੂੰ ਖ਼ਤ

ਅਰੋੜਾ ਨੇ ਕੈਪਟਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ‘ਚ ਤੁਸੀਂ ਤਿੰਨ ਨੁਕਤੇ ਉਠਾਏ ਹਨ, ਜਿੰਨਾ ‘ਚ ਰਾਸ਼ਟਰੀ ਡਰੱਗ ਨੀਤੀ, ਨਸ਼ਾ ਛੁਡਾਊ ਕੇਂਦਰਾਂ ਤੇ ਬਚਾਅ ਪੱਖਾਂ ‘ਤੇ ਵੱਧ ਤੋਂ ਵੱਧ ਕੇਂਦਰਤ ਕਰਨਾ ਤੇ ਤੀਜਾ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸੀਮਾ ਕਾਰਨ ਨਸ਼ਾ ਤਸਕਰੀ ਦੀ ਸਮੱਸਿਆ ਦਾ ਸਥਾਈ ਹੱਲ ਸ਼ਾਮਲ ਹੈ। ਆਮ ਆਦਮੀ ਪਾਰਟੀ ਵੀ ਪੰਜਾਬ ਦੀ ਜਵਾਨੀ ਬਚਾਉਣ ਲਈ ਇੰਨਾ ਮੰਗਾਂ ਨੂੰ ਲਾਗੂ ਕਰਨ ਦੀ ਵਕਾਲਤ ਕਰਦੀ ਹੈ। ਉਨ੍ਹਾਂ ਲਿਖਿਆ ਹੈ ਕਿ ਨਸ਼ਿਆਂ ਦੀ ਇਸ ਬਿਮਾਰੀ ਤੋਂ ਨਿਜਾਤ ਦੇਣ ਲਈ ਕੇਂਦਰ ਤੇ ਸੂਬਾ ਸਰਕਾਰ ਦੀ ਸਾਂਝੀ ਤੇ ਸਮੂਹਿਕ ਜ਼ਿੰਮੇਵਾਰੀ ਹੈ, ਪਰ ਦੋ ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਕੈਪਟਨ ਸਰਕਾਰ ਡਰੱਗਜ਼ ‘ਤੇ ਕਾਬੂ ਪਾਉਣ ਲਈ ਜਿੰਨਾ ਕਰ ਸਕਦੀ ਸੀ, ਓਨਾ ਵੀ ਗੰਭੀਰਤਾ ਨਾਲ ਨਹੀਂ ਕੀਤਾ ਗਿਆ। ਅਰੋੜਾ ਨੇ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਨੂੰ ਗਆਂਢੀ ਰਾਜਾਂ ਨਾਲੋਂ ਵੱਖਰੀ ਤੇ ਅਤਿ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਰਾਜਸਥਾਨ ‘ਚ ਕੁਝ ਨਸ਼ਿਆਂ ਨੂੰ ਕਾਨੂੰਨੀ ਦਾਇਰੇ ਤੋਂ ਛੋਟ ਦਿੱਤੀ ਹੋਈ ਹੈ ਤੇ ਪੰਜਾਬ ਵਾਂਗ ਹੀ ਰਾਜਸਥਾਨ ਵੀ ਪਾਕਿਸਤਾਨ ਨਾਲ ਲੱਗਦੇ ਅੰਤਰਰਾਸ਼ਟਰੀ ਬਾਰਡਰ ਨਾਲ ਜੁੜਦਾ ਹੈ, ਪਰ ਉੱਥੇ ਪੰਜਾਬ ਵਾਂਗ ਨਸ਼ੇ ਦੀ ਓਵਰਡੋਜ਼ ਨਾਲ ਦਮ ਤੋੜਦੇ ਨੌਜਵਾਨਾਂ ਬਾਰੇ ਨਹੀਂ ਸੁਣਿਆ। ਇਸ ਤਰਾਂ ਅਤਿ ਸੰਵੇਦਨਸ਼ੀਲ ਤੇ ਅੱਤਵਾਦ ਪ੍ਰਭਾਵਿਤ ਜੰਮੂ ਤੇ ਕਸ਼ਮੀਰ ‘ਚ ਵੀ ਨਸ਼ੇ ਦੀ ਸਮੱਸਿਆ ਉਸ ਤਰ੍ਹਾਂ ਨਹੀਂ ਸੁਣੀ ਜਿਵੇਂ ਪੰਜਾਬ ‘ਚ ਹਰ ਰੋਜ਼ ਸੁਣਦੇ ਹਾਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget