ਪੜਚੋਲ ਕਰੋ

ਤਜਿੰਦਰ ਬੱਗਾ ਨੂੰ ਹਿਰਾਸਤ 'ਚ ਲੈਣ ਦਾ ਮਾਮਲਾ : ਪੰਜਾਬ ਦੀ AAP ਨੇ ਗੁੰਡਾਗਰਦੀ ਸ਼ੁਰੂ ਕਰ ਦਿਤੀ ਹੈ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਜਿੰਦਰ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਦਿਲੀ ਵਿਚੋਂ ਹਿਰਾਸਤ ਵਿਚ ਲਏ ਜਾਣ 'ਤੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਗੁੰਡਾਗਰਦੀ ਸ਼ੁਰੂ ਕਰ ਦਿਤੀ ਹੈ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਜਿੰਦਰ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਦਿਲੀ ਵਿਚੋਂ ਹਿਰਾਸਤ ਵਿਚ ਲਏ ਜਾਣ 'ਤੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਗੁੰਡਾਗਰਦੀ ਸ਼ੁਰੂ ਕਰ ਦਿਤੀ ਹੈ। ਦੂਜੇ ਸੂਬਿਆਂ ਵਿਚੋਂ ਪੰਜਾਬ ਪੁਲਿਸ ਦਾ ਸਹਾਰਾ ਲੈ ਕੇ ਚੁੱਕਿਆ ਜਾ ਰਿਹਾ ਹੈ। ਮੈ ਪੰਜਾਬ ਦੇ ਡੀ.ਜੀ.ਪੀ ਨੂੰ ਕਹਿਣਾ ਹੈ ਕਿ ਉਹ ਇਨ੍ਹਾਂ ਦੇ ਮਗਰ ਲੱਗ ਕੇ ਇਹ ਗਲਤ ਕੰਮ ਨਾ ਕਰਨ ਤਹਾਡੀ ਵੀ ਜਿੰਮੇਵਾਰੀ ਬਣਦੀ ਹੈ। 

 
ਅਸੀਂ ਇਸ ਦੀ ਨਿਦਾ ਕਰਦੇ ਹਾਂ। ਨਸ਼ਿਆਂ ਦੇ ਮਾਮਲੇ ਵਿਚ ਨਿੱਤ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ 'ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਇਨ੍ਹਾਂ ਨੇ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਨਾ ਇਨ੍ਹਾਂ ਤੋਂ ਨਸ਼ਾ ਖਤਮ ਹੋਣਾ , ਨਾ ਇਨ੍ਹਾਂ ਨੇ ਦਾਅਵਾ ਪੂਰਾ ਕਰਨਾ। ਇਨ੍ਹਾਂ ਨੇ ਝੂਠ ਮਾਰਕੇ ਸਰਕਾਰ ਬਣਾ ਲਈ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀ ਹਲਕਾਂ ਲੰਬੀ ਦੇ ਪਿੰਡ ਕਿਲਿਆਵਾਲੀ ,ਘੁਮਿਆਰਾ, ਭੀਟੀਵਾਲਾ ਵਿਚ ਕਿਸੇ ਕਾਰਨਾਂ ਕਰਕੇ ਹੋਈਆਂ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਪੁੱਜੇ ,ਜਿਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। 
 
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਮੋਹਾਲੀ ਵਿੱਚ ਦਰਜ ਇੱਕ ਮਾਮਲੇ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲੈ ਕੇ ਜਾ ਰਹੇ ਪੰਜਾਬ ਪੁਲੀਸ ਦੀਆਂ ਗੱਡੀਆਂ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਰੋਕ ਲਿਆ ਗਿਆ। 
 
ਪੰਜਾਬ ਪੁਲਿਸ ਕਾਨੂੰਨੀ ਪ੍ਰਕਿਰਿਆ ਦੀ ਗੱਲ ਕਰਦੀ ਰਹੀ ਪਰ ਬੱਗਾ ਨੂੰ ਪੰਜਾਬ ਨਹੀਂ ਲੈ ਜਾ ਸਕੀ। ਦਿੱਲੀ ਪੁਲਿਸ ਦੇ ਇਸ਼ਾਰੇ 'ਤੇ ਹਰਿਆਣਾ ਪੁਲਿਸ ਨੇ ਉਹਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਹੁਣ ਦਿੱਲੀ ਪੁਲਿਸ ਉਹਨਾਂ ਨੂੰ ਕੁਰੂਕਸ਼ੇਤਰ ਤੋਂ ਹਿਰਾਸਤ ਵਿੱਚ ਲੈ ਕੇ ਵਾਪਸ ਦਿੱਲੀ ਲੈ ਗਈ ਹੈ। ਪੰਜਾਬ ਪੁਲਿਸ ਨੇ ਵੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਹਰਿਆਣਾ ਪੁਲਿਸ 'ਤੇ ਬੱਗਾ ਨੂੰ ਰਸਤੇ 'ਚ ਰੋਕਣ ਦਾ ਦੋਸ਼ ਲਗਾਇਆ ਹੈ।
 
 ਪੰਜਾਬ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਬੱਗਾ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ, ਜਿੱਥੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਪੰਜ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ, ਬੱਗਾ (36) ਜਾਂਚ ਵਿੱਚ ਸ਼ਾਮਲ ਨਹੀਂ ਹੋਏ, ਜਿਸ ਤੋਂ ਬਾਅਦ ਕਾਨੂੰਨ ਦੀ ਬਣਦੀ ਪ੍ਰਕਿਰਿਆ ਦੇ ਬਾਅਦ ਉਹਨਾਂ ਨੂੰ ਸਵੇਰੇ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ।
 
 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ
ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget