ਪੜਚੋਲ ਕਰੋ

ਟਕਸਾਲੀਆਂ ਨੇ ਮਾਲਵੇ 'ਚ ਗੱਡਿਆ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਦਾ ਕਾਰਵਾਂ ਵੱਡਾ ਹੋਣ ਲੱਗਾ ਹੈ। ਉਨ੍ਹਾਂ ਨੇ ਅੱਜ ਮਾਲਵਾ ਵਿੱਚ ਝੰਡਾ ਗੱਡ ਦਿੱਤਾ ਹੈ। ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ ਵਿੱਚ ਟਕਸਾਲੀਆਂ ਨਾਲ ਚੱਲ਼ਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਐਮਪੀ ਰਤਨ ਸਿੰਘ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੂਰਾ ਟੀਮ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਜਦੇਵ ਸਿੰਘ ਖਾਲਸਾ ਦੇ ਘਰ ਪਹੁੰਚੀ। ਰਾਜਦੇਵ ਸਿੰਘ ਖਾਲਸਾ ਨੇ ਸਾਲ 2016 'ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਰਾਜਦੇਵ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਬਰਨਾਲਾ ਤੇ ਸੰਗਰੂਰ ਵਿੱਚ ਮਜ਼ਬੂਤ ਕਰਨਗੇ। ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget