ਪੜਚੋਲ ਕਰੋ

ਬਾਦਲਾਂ ਵਿਰੁੱਧ ਟਕਸਾਲੀਆਂ ਦੀ ਸੋਸ਼ਲ ਮੀਡੀਆ 'ਤੇ ਲਾਮਬੰਦੀ, ਐਤਵਾਰ ਨੂੰ ਹੋਵੇਗਾ ਧਮਾਕਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋਂ ਬਾਹਰ ਕੀਤੇ ਗਏ ਮਾਝੇ ਦੇ ਤਿੰਨ ਟਕਸਾਲੀ ਲੀਡਰ ਐਤਵਾਰ ਨੂੰ ਵੱਡਾ ਧਮਾਕਾ ਕਰਨ ਜਾ ਰਹੇ ਹਨ। ਤਿੰਨੇ ਲੀਡਰ ਸੋਸ਼ਲ ਮੀਡੀਆ 'ਤੇ ਆਪਣੇ ਪ੍ਰੋਗਰਾਮ ਦਾ ਪ੍ਰਚਾਰ ਜ਼ੋਰ-ਸ਼ੋਰ ਨਾਲ ਕਰ ਰਹੇ ਹਨ। ਇਹ ਵੀ ਪੜ੍ਹੋ: ਅਕਾਲੀ ਦਲ ਨੂੰ ਝਟਕਾ, ਕਲਕੱਤਾ ਧੜੇ ਨੇ ਕੀਤੀ ਬਗਾਵਤ, ਬਾਦਲਾਂ ਤੋਂ ਮੁਕਤੀ ਦਾ ਐਲਾਨ ਟਕਸਾਲੀ ਅਕਾਲੀ ਨੇ ਸੋਸ਼ਲ ਮੀਡੀਆ 'ਤੇ ਪੋਸਟਰ ਜਾਰੀ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਅਸਲ ਰੂਪ ਵਿੱਚ ਲਿਆਉਣ ਲਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਰਕਰਾਰ ਰੱਖਣ ਦੇ ਲਈ ਸਮੂਹ ਪੰਜਾਬੀਆਂ ਨੂੰ ਕੀਤੀ ਸੋਲਾਂ ਦਸੰਬਰ ਨੂੰ ਅੰਮ੍ਰਿਤਸਰ ਪੁੱਜਣ ਦੀ ਅਪੀਲ ਕੀਤੀ ਜਾਂਦੀ ਹੈ। ਅੱਜ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਇਨ੍ਹਾਂ ਲੀਡਰਾਂ ਨੇ ਬਾਦਲ ਪਰਿਵਾਰ ਵਿਰੁੱਧ ਖ਼ੂਬ ਸ਼ਬਦੀ ਹਮਲੇ ਕੀਤੇ। 16 ਤਾਰੀਖ਼ ਨੂੰ ਇਹ ਟਕਸਾਲੀ ਲੀਡਰ ਆਪਣੀ ਪਾਰਟੀ ਦੇ ਪੂਰੇ ਨਾਂਅ ਦਾ ਐਲਾਨ ਕਰਨਗੇ। ਅਕਾਲੀ ਦਲ ਬਾਦਲ ਵਿੱਚੋਂ ਕੱਢੇ ਜਾਣ ਤੋਂ ਬਾਅਦ ਇਨ੍ਹਾਂ ਲੀਡਰਾਂ ਨੇ ਨਵੇਂ ਅਕਾਲੀ ਦਲ ਦੀ ਸਥਾਪਨਾ ਦਾ ਐਲਾਨ ਕਰ ਦਿੱਤਾ ਸੀ।

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget