ਪੜਚੋਲ ਕਰੋ

ਟਕਸਾਲੀਆਂ ਨਾਲ ਪੰਗਾ ਲੈ ਬੁਰੇ ਫਸੇ ਸੁਖਬੀਰ ਬਾਦਲ!

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੁਖਬੀਰ ਬਾਦਲ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਸੁਖਬੀਰ ਬਾਦਲ ਵੱਲੋਂ ਟਕਸਾਲੀ ਲੀਡਰਾਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ’ਤੇ ਸੀਨੀਅਰ ਲੀਡਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਤੇ ਪੰਥ ਵਿਰੋਧੀ ਸੋਚ ਨੂੰ ਬੇਪਰਦ ਕਰਨ ਵਾਲੇ ਹਰ ਲੀਡਰ ਵਿੱਚ ਬਾਦਲਾਂ ਨੂੰ ਕਾਂਗਰਸ ਦੀ ‘ਬੀ’ ਟੀਮ ਨਜ਼ਰ ਆਉਂਦੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੁਖਬੀਰ ਬਾਦਲ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਸੁਖਬੀਰ ਬਾਦਲ ਵੱਲੋਂ ਟਕਸਾਲੀ ਲੀਡਰਾਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ’ਤੇ ਸੀਨੀਅਰ ਲੀਡਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਤੇ ਪੰਥ ਵਿਰੋਧੀ ਸੋਚ ਨੂੰ ਬੇਪਰਦ ਕਰਨ ਵਾਲੇ ਹਰ ਲੀਡਰ ਵਿੱਚ ਬਾਦਲਾਂ ਨੂੰ ਕਾਂਗਰਸ ਦੀ ‘ਬੀ’ ਟੀਮ ਨਜ਼ਰ ਆਉਂਦੀ ਹੈ।

ਟਕਸਾਲੀਆਂ ਨਾਲ ਪੰਗਾ ਲੈ ਬੁਰੇ ਫਸੇ ਸੁਖਬੀਰ ਬਾਦਲ!

ਟਕਸਾਲੀ ਲੀਡਰਾਂ ਨੇ ਕਿਹਾ ਕਿ ਕੌਣ ਅਕਾਲੀ ਤੇ ਕੌਣ ਕਾਂਗਰਸੀ ਦਾ ਸਰਟੀਫਿਕੇਟ ਸੁਖਬੀਰ ਬਾਦਲ ਕੋਲੋਂ ਲੈਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੱਸਣ ਕਿ ਉਨ੍ਹਾਂ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ, ਸਿਰਫ਼ ਇਹ ਕਿ ਉਸ ਨੇ ਆਪਣੀ ਸੋਚ ਨੂੰ ਪੰਜ ਤਾਰਾ ਹੋਟਲ, ਸਿਆਸੀ ਤਾਕਤ ਹਥਿਆਉਣ ਤਕ ਸੀਮਤ ਕਰ ਕੇ ਤੇ ਆਪਣੇ ਚਹੇਤਿਆਂ ਨੂੰ ਰੇਤ, ਲੈਂਡ ਮਾਫੀਆ ਵਰਗੇ ਕੰਮਾਂ ਵਿੱਚ ਪ੍ਰਫੁੱਲਿਤ ਕਰਨ ਲਈ ਪੰਥਕ ਕਦਰਾਂ-ਕੀਮਤਾਂ ਤੇ ਅਕਾਲੀ ਦਲ ਦੇ ਸਿਧਾਤਾਂ ਨੂੰ ਛਿੱਕੇ ਟੰਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ, ਉਨ੍ਹਾਂ ਦਾ ਪਿਛੋਕੜ ਤੇ ਮੌਜੂਦਾ ਪ੍ਰਧਾਨ ਦਾ ਪਿਛੋਕੜ ਲੋਕਾਂ ਦੇ ਸਾਹਮਣੇ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਸਿਧਾਂਤਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ਵਾਲੇ ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ’ਤੇ ਹੀ ਬੇਅਦਬੀ, ਨਸ਼ਾ ਮਾਫ਼ੀਆ ਤੇ ਰੇਤ ਮਾਫ਼ੀਆ ਵਰਗੇ ਗ਼ੁਨਾਹਾਂ ਤੋਂ ਬਚੇ ਹੋਏ ਹਨ। ਇੰਨਾ ਹੀ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ’ਤੇ ਜੀਜੇ-ਸਾਲੇ ਨੂੰ ਵੱਡੀ ਗਿਣਤੀ ਗੰਨਮੈਨ ਸਰਕਾਰ ਵੱਲੋਂ ਦਿੱਤੇ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਸੜਕਾਂ ਉੱਤੇ ਖੜ੍ਹ ਕੇ ਇਨ੍ਹਾਂ ਦੇ ਕਾਫ਼ਲੇ ਨੂੰ ਲੰਘਾਉਂਦੇ ਹਨ। ਇਸ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ਦੇ ਵਜ਼ੀਰ ਵੀ ਸਵਾਲ ਖੜ੍ਹੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਚੁੱਪੀ ਦੱਸਦੀ ਹੈ ਕਿ ਬਾਦਲ ਤੇ ਮਜੀਠੀਆ ਪਰਿਵਾਰ ਦੀ ਕੈਪਟਨ ਪਰਿਵਾਰ ਨਾਲ ਸੰਧੀ ਹੋ ਚੁੱਕੀ ਹੈ ਜਿਨ੍ਹਾਂ ਦਾ ਮਕਸਦ ਰਲ-ਮਿਲ ਕੇ ਸੱਤਾ ’ਤੇ ਕਾਬਜ਼ ਹੋਣਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget