ਪੜਚੋਲ ਕਰੋ

ਟਕਸਾਲੀਆਂ ਦੀ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਆਉਣ ਦੀ ਵੰਗਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨੇ ਅੱਜ ਬਠਿੰਡਾ ਪਹੁੰਚੇ। ਇਸ ਦੌਰਾਨ ਟਕਸਾਲੀ ਲੀਡਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤੋਂ ਹਮਾਇਤ ਮੰਗੀ। ਇਸ ਮੌਕੇ ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਤੇ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਹਾਜ਼ਰ ਸਨ। ਬ੍ਰਹਮਪੁਰਾ ਨੇ ਕਿਹਾ ਕਿ ਉਹ ਨੰਦਗੜ੍ਹ ਦਾ ਆਸ਼ੀਰਵਾਦ ਲੈਣ ਲਈ ਬਠਿੰਡਾ ਆਏ ਹਨ ਤੇ ਜਲਦ ਹੀ ਗਠਜੋੜ ਬਣਾ ਕੇ ਚੋਣਾਂ ਲੜਨਗੇ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੇ ਲੋਕ ਸਭਾ ਚੋਣਾਂ ਵੀ ਲੜ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨਾਲ ਮਿਲੇ ਹੋਣ ਦੇ ਇਲਜ਼ਾਮ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੈਲੰਜ ਕੀਤਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਆ ਕੇ ਉਨ੍ਹਾਂ ਦਾ ਸਾਹਮਣਾ ਕਰਨ ਤਾਂ ਪਤਾ ਚੱਲ ਜਾਏਗਾ ਕਿ ਕੈਪਟਨ ਨਾਲ ਕੌਣ ਮਿਲਿਆ ਹੋਇਆ ਹੈ। ਸੁਖਬੀਰ ਬਾਦਲ ’ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਪਿਤਾ ਹਨ। ਇਸੇ ਦੌਰਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਤੇ ਬਾਦਲ ਮਿਲੇ ਹੋਏ ਹਨ। ਇਸੇ ਲਈ ਤਾਂ ਲੰਬੀ ਵਿੱਚ ਕੈਪਟਨ ਨੂੰ ਬਾਦਲਾਂ ਖ਼ਿਲਾਫ਼ ਉਤਾਰਿਆ ਗਿਆ ਸੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget