ਪੜਚੋਲ ਕਰੋ

ਟਕਸਾਲੀਆਂ ਦਾ ਦਾਅਵਾ, ਖਹਿਰਾ ਨਹੀਂ ਸਿਰਫ ਬੀਬੀ ਖਾਲੜਾ ਦੀ ਹਮਾਇਤ

ਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਸਫ਼ਾਈ ਦਿੱਤੀ ਕਿ ਉਹ ਸੁਖਪਾਲ ਖਹਿਰਾ ਨੂੰ ਨਹੀਂ, ਬਲਕਿ ਬੀਬੀ ਖਾਲੜਾ ਨੂੰ ਸਮਰਥਨ ਦੇ ਰਹੇ ਹਨ ਕਿਉਂਕਿ ਬੀਬੀ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਕੌਮ ਲਈ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਬਟਾਲਾ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ 'ਤੇ ਸਿਆਸਤ ਗਰਮਾ ਗਈ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਸਫ਼ਾਈ ਦਿੱਤੀ ਕਿ ਉਹ ਸੁਖਪਾਲ ਖਹਿਰਾ ਨੂੰ ਨਹੀਂ, ਬਲਕਿ ਬੀਬੀ ਖਾਲੜਾ ਨੂੰ ਸਮਰਥਨ ਦੇ ਰਹੇ ਹਨ ਕਿਉਂਕਿ ਬੀਬੀ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਕੌਮ ਲਈ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕੋਰ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਫੈਸਲਾ ਲਵੇਗੀ ਕਿ ਪੰਜਾਬ ਦੀਆਂ ਬਾਕੀ ਸੀਟਾਂ ਉੱਤੇ ਕਿਸ ਉਮੀਦਵਾਰ ਤੇ ਕਿਸ ਪਾਰਟੀ ਦਾ ਸਮਰਥਨ ਕਰਨਾ ਹੈ। ਦਰਅਸਲ ਸੇਵਾ ਸਿੰਘ ਸੇਖਵਾਂ ਬਟਾਲਾ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਭ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਬੀਬੀ ਖਾਲੜਾ ਦੀ ਜਿੱਤ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੇਖਵਾਂ ਨੇ ਜਗਮੀਤ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਉੱਤੇ ਵੀ ਨਿਸ਼ਾਨਾ ਸਾਧਿਆ। ਇਸ ਬਾਰੇ ਉਨ੍ਹਾਂ ਕਿਹਾ ਕਿ ਬਰਾੜ ਨੇ ਕਈ ਪਾਰਟੀਆਂ ਬਦਲੀਆਂ ਤੇ ਹੁਣ ਉਸੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਦੇ ਲੀਡਰਾਂ ਨੂੰ ਆਪਣੇ ਪਿਤਾ ਦਾ ਕਾਤਲ ਦੱਸਦੇ ਰਹੇ ਹਨ। ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਐਲਾਨੀ ਗਈ ਉਮੀਦਵਾਰ ਬੀਬੀ ਜਾਗੀਰ ਕੌਰ ਡੇਰੇ ਦੀ ਸਾਧਵੀ ਤੇ ਕੁੜੀਮਾਰ ਹੈ। ਪੰਥਕ ਸਿਧਾਂਤਾਂ ਮੁਤਾਬਕ ਕੋਈ ਵੀ ਸਿੱਖ ਕੁੜੀਮਾਰ ਨਾਲ ਰਿਸ਼ਤਾ ਨਹੀਂ ਰੱਖਦਾ ਪਰ ਅਕਾਲੀ ਦਲ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰ ਰਿਹਾ ਹੈ। ਇਸ ਅਕਾਲੀ ਦਲ ਬਾਦਲ ਦੀ ਪੰਥਕ ਸੋਚ ਬਾਰੇ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਵੀ ਆਪਣਾ ਉਮੀਦਵਾਰ ਪਿੱਛੇ ਕਰ ਕੇ ਬੀਬੀ ਖਾਲੜਾ ਦਾ ਸਮਰਥਨ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget