ਪੜਚੋਲ ਕਰੋ

ਖਡੂਰ ਸਾਹਿਬ ਤੋਂ ਬੀਬੀ ਖਾਲੜਾ ਦੇ ਹੱਕ 'ਚ ਉਮੀਦਵਾਰ ਵਾਪਸ ਲੈਣਗੇ ਟਕਸਾਲੀ ?

ਜਲੰਧਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈ ਸਕਦਾ ਹੈ। ਪੰਜਾਬ ਏਕਤਾ ਪਾਰਟੀ ਨੂੰ ਅਜੇ ਵੀ ਪੂਰੀ ਆਸ ਹੈ ਕਿ ਖਡੂਰ ਸਾਹਿਬ ਤੋਂ ਟਕਸਾਲੀ ਆਪਣਾ ਉਮੀਦਵਾਰ ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੀ ਹਮਾਇਤ ਵਿੱਚ ਵਾਪਸ ਲੈ ਸਕਦੇ ਹਨ। ਪੀਡੀਏ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਟਕਸਾਲੀਆਂ ਨੇ ਇਸ ਸੀਟ ਤੋਂ ਜਨਰਲ ਜੇਜੇ ਸਿੰਘ ਨੂੰ ਟਿਕਟ ਦਿੱਤੀ ਹੋਈ ਹੈ। ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਟਕਸਾਲੀਆਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਉਹ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਹਮਾਇਤ ਦਿੰਦਿਆਂ ਆਪਣਾ ਉਮੀਦਵਾਰ ਵਾਪਸ ਲੈ ਲੈਣ। ਇਸ ਬਦਲੇ ਪੀਡੀਏ ਟਕਸਾਲੀਆਂ ਨੂੰ ਵੀ ਕੁਝ ਦੇਵੇਗਾ। ਉਹ ਕੀ ਹੋਵੇਗਾ ਇਹ ਗੱਲਬਾਤ ਸਿਰੇ ਚੜ੍ਹਨ 'ਤੇ ਹੀ ਦੱਸਿਆ ਜਾਵੇਗਾ। ਖਹਿਰਾ ਨੇ ਆਸ ਜਤਾਉਂਦਿਆਂ ਕਿਹਾ ਕਿ ਟਕਸਾਲੀਆਂ ਨਾਲ ਹੁਣ ਵੀ ਗੱਲਬਾਤ ਚੱਲ ਰਹੀ ਹੈ। ਇਸ ਲਈ ਹੋ ਸਕਦਾ ਹੈ ਕਿ ਜਲਦ ਖਡੂਰ ਸਾਹਿਬ ਦੀ ਸੀਟ 'ਤੇ ਸਹਿਮਤੀ ਬਣ ਜਾਵੇ। ਮੰਨਿਆ ਜਾ ਰਿਹਾ ਹੈ ਕਿ ਜੇਕਰ ਟਕਸਾਲੀ ਆਪਣਾ ਉਮੀਦਵਾਰ ਵਾਪਸ ਲੈਂਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ। ਪੰਥਕ ਵੋਟ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਹੈ। ਟਕਸਾਲੀਆਂ ਦੀ ਵੋਟ ਵੀ ਬੀਬੀ ਖਾਲੜਾ ਨੂੰ ਮਿਲਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗੇਗਾ। ਬਠਿੰਡਾ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਖਿਲਾਫ ਚੋਣ ਲੜਨ ਬਾਰੇ ਖਹਿਰਾ ਦਾ ਕਹਿਣਾ ਹੈ ਕਿ ਇਸ ਵਾਰ ਬਠਿੰਡਾ ਦੇ ਨਤੀਜੇ ਹੈਰਾਨੀਜਨਕ ਹੋਣਗੇ। ਖਹਿਰਾ ਨੇ ਕਿਹਾ ਕਿ ਦੋ ਵਾਰ ਇੱਕੋ ਸੀਟ ਤੋਂ ਐਮਪੀ ਰਹਿਣ ਤੋਂ ਬਾਅਦ ਹਰਸਿਮਰਤ ਬਾਦਲ ਦੇ ਨਾਂ ਦਾ ਬਠਿੰਡਾ ਤੋਂ ਐਲਾਨ ਨਹੀਂ ਹੋ ਰਿਹਾ। ਇਹ ਕੀ ਸੰਕੇਤ ਦਿੰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 
Punjab MC Elections ਤੋਂ ਪਹਿਲਾਂ ਰਾਸ਼ਨ ਕਿੱਟ ਵਿਵਾਦ , ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
Punjab MC Elections ਤੋਂ ਪਹਿਲਾਂ ਰਾਸ਼ਨ ਕਿੱਟ ਵਿਵਾਦ , ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Embed widget