ਪੜਚੋਲ ਕਰੋ

ਬਾਦਲਾਂ ਨੂੰ ਝਟਕਾ ਦੇਣ ਲਈ ਟਕਸਾਲੀ ਮੁੜ ਤਿਆਰ

ਟਕਸਾਲੀ ਅਕਾਲੀ ਮੁੜ ਬਾਦਲਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰ ਇਸ ਦਿਹਾੜੇ ਮੌਕੇ ਸਮਾਗਮ ਕਰਕੇ ਵੱਡੇ ਐਲਾਨ ਕਰ ਸਕਦੇ ਹਨ। ਮੀਡੀਆ ਵਿੱਚ ਚਰਚਾ ਹੈ ਕਿ ਇਸ ਦਿਨ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਰਲ ਸਕਦੇ ਹਨ। ਇਸ ਦੀ ਚਾਹੇ ਕਿਸੇ ਵੀ ਧਿਰ ਨੇ ਪੁਸ਼ਟੀ ਨਹੀਂ ਕੀਤੀ ਪਰ ਮੁਲਕਾਤਾਂ ਦੇ ਦੌਰ ਤੋਂ ਕੋਈ ਵੀ ਇਨਕਾਰ ਨਹੀਂ ਕਰ ਰਿਹਾ।

ਚੰਡੀਗੜ੍ਹ: ਟਕਸਾਲੀ ਅਕਾਲੀ ਮੁੜ ਬਾਦਲਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰ ਇਸ ਦਿਹਾੜੇ ਮੌਕੇ ਸਮਾਗਮ ਕਰਕੇ ਵੱਡੇ ਐਲਾਨ ਕਰ ਸਕਦੇ ਹਨ। ਮੀਡੀਆ ਵਿੱਚ ਚਰਚਾ ਹੈ ਕਿ ਇਸ ਦਿਨ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਰਲ ਸਕਦੇ ਹਨ। ਇਸ ਦੀ ਚਾਹੇ ਕਿਸੇ ਵੀ ਧਿਰ ਨੇ ਪੁਸ਼ਟੀ ਨਹੀਂ ਕੀਤੀ ਪਰ ਮੁਲਕਾਤਾਂ ਦੇ ਦੌਰ ਤੋਂ ਕੋਈ ਵੀ ਇਨਕਾਰ ਨਹੀਂ ਕਰ ਰਿਹਾ।

ਬਾਦਲਾਂ ਨੂੰ ਝਟਕਾ ਦੇਣ ਲਈ ਟਕਸਾਲੀ ਮੁੜ ਤਿਆਰ

ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਨਾਰਾਜ਼ ਤੇ ਨਿਰਾਸ਼ ਅਕਾਲੀ ਲੀਡਰਾਂ ਸਮੇਤ ਹੋਰ ਹਮਖਿਆਲੀ ਪਾਰਟੀਆਂ ਤੇ ਲੀਡਰਾਂ ਨੂੰ ਇੱਕ ਮੰਚ ’ਤੇ ਲਿਆਉਣ ਲਈ ਯਤਨ ਸ਼ੁਰੂ ਕੀਤੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ 14 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਵੱਖ-ਵੱਖ ਲੀਡਰਾਂ ਨੂੰ ਇਸ ਸਮਾਗਮ ਵਿੱਚ ਸੱਦਿਆ ਜਾ ਰਿਹਾ ਹੈ। ਟਕਸਾਲੀ ਲੀਡਰਾਂ ਵੱਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਟਕਸਾਲੀਆਂ ਵੱਲੋਂ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਜਥੇਬੰਦੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਰਦਿਆਂ ਆਖਿਆ ਕਿ ਬੈਂਸ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ। ਟਕਸਾਲੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਵੀ ਸੰਪਰਕ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਬਲਵੰਤ ਸਿੰਘ ਰਾਮੂਵਾਲੀਆ ਤੇ ਸੁਖਪਾਲ ਖਹਿਰਾ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਤੇ ਅਕਾਲੀ ਆਗੂ ਮੇਜਰ ਸਿੰਘ ਉਬੋਕੇ, ਤੁੜ ਪਰਿਵਾਰ, ਲਾਲਪੁਰਾ ਪਰਿਵਾਰ ਸਮੇਤ ਹੋਰ ਅਕਾਲੀ ਆਗੂਆਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕਰਕੇ ਇਸ ਸਮਾਗਮ ਵਿਚ ਸ਼ਮੂਲੀਅਤ ਲਈ ਆਖਿਆ ਜਾਵੇਗਾ। ਦਰਅਸਲ ਟਕਸਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤੀਜੀ ਧਿਰ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ਬਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਸਾਂਝੇ ਤੌਰ ’ਤੇ ਲੜਨ ਦਾ ਇੱਛੁਕ ਹੈ। ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਸੰਪਰਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget