ਪੜਚੋਲ ਕਰੋ

ਡਾ. ਗਾਂਧੀ ਦੇ ਹੱਕ 'ਚ ਨਿੱਤਰੇ ਟਕਸਾਲੀ, ਲੋਕ ਸਭਾ ਚੋਣਾਂ ਮਗਰੋਂ ਕਰਨਗੇ ਧਮਾਕਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਨੇ ਡਾ. ਧਰਮਵੀਰਾ ਗਾਂਧੀ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਡਾ. ਗਾਂਧੀ ਦੀ ਅਫੀਮ ਤੇ ਭੁੱਕੀ ਦੀ ਕਾਸ਼ਤ ਨੂੰ ਕਾਨੂੰਨੀ ਬਣਾਉਣ ਦੀ ਮੰਗ ਨਾਲ ਟਕਸਾਲੀ ਸਹਿਮਤ ਨਹੀਂ ਹਨ। ਸੇਖਵਾਂ ਨੇ ਕਿਹਾ ਕਿ ਆਮ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਤੀਜੀ ਧਿਰ ਦਾ ਗਠਨ ਕੀਤਾ ਜਾਏਗਾ। ਹਾਲਾਂਕਿ, ਸੀਟ ਵੰਡ ਦੇ ਰੌਲੇ ਕਾਰਨ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਤੀਜੇ ਬਦਲ ਦਾ ਗਠਨ ਨਹੀਂ ਸੀ ਹੋ ਸਕਿਆ।

ਪਟਿਆਲਾ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਨੇ ਡਾ. ਧਰਮਵੀਰਾ ਗਾਂਧੀ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਡਾ. ਗਾਂਧੀ ਦੀ ਅਫੀਮ ਤੇ ਭੁੱਕੀ ਦੀ ਕਾਸ਼ਤ ਨੂੰ ਕਾਨੂੰਨੀ ਬਣਾਉਣ ਦੀ ਮੰਗ ਨਾਲ ਟਕਸਾਲੀ ਸਹਿਮਤ ਨਹੀਂ ਹਨ। ਸੇਖਵਾਂ ਨੇ ਕਿਹਾ ਕਿ ਆਮ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਤੀਜੀ ਧਿਰ ਦਾ ਗਠਨ ਕੀਤਾ ਜਾਏਗਾ। ਹਾਲਾਂਕਿ, ਸੀਟ ਵੰਡ ਦੇ ਰੌਲੇ ਕਾਰਨ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਤੀਜੇ ਬਦਲ ਦਾ ਗਠਨ ਨਹੀਂ ਸੀ ਹੋ ਸਕਿਆ। ਉਨ੍ਹਾਂ ਕਿਹਾ ਕਿ ਡਾ. ਗਾਂਧੀ ਦੀ ਅਫੀਮ ਤੇ ਭੁੱਕੀ ਦੀ ਕਾਸ਼ਤ ਨੂੰ ਕਾਨੂੰਨੀ ਬਣਾਉਣ ਮੰਗ 'ਤੇ ਉਨ੍ਹਾਂ ਸਹਿਮਤੀ ਨਹੀਂ ਜਤਾਈ, ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਉਹ ਸਿਰਫ ਡਾ. ਗਾਂਧੀ ਦੀ ਵਿਚਾਰਧਾਰਾ ਤੇ ਪਿਛਲੇ ਰਿਕਾਰਡ ਦੇ ਆਧਾਰ 'ਤੇ ਉਨ੍ਹਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਲਈ ਵੋਟਾਂ ਮੰਗ ਰਹੇ ਹਨ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੂਬੇ ਵਿੱਚ ਵੱਖ-ਵੱਖ ਸੀਟਾਂ 'ਤੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਗਾਂਧੀ ਨੇ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਉਮੀਦਵਾਰਾਂ ਦਾ ਸਮਰਥਨ ਕਰਦੇ ਹਨ ਜੋ 1920 ਵਿੱਚ ਅਕਾਲੀ ਦਲ ਦੇ ਗਠਨ ਵੇਲੇ ਤਿਆਰ ਕੀਤੇ ਸੰਵਿਧਾਨ ਦੀ ਹਮਾਇਤ ਕਰਦੇ ਹਨ। ਇਸ ਤੋਂ ਇਲਾਵਾ ਜਿੱਥੇ ਵੀ ਲੋੜ ਮਹਿਸੂਸ ਹੋਈ, ਉਹ ਕਾਂਗਰਸ ਤੇ ਅਕਾਲੀ ਦਲ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਵੀ ਸਮਰਥਨ ਕਰਨਗੇ। ਇਸ 'ਤੇ ਡਾ. ਗਾਂਧੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਹਮਾਇਤ ਨਾਲ ਉਨ੍ਹਾਂ ਦੀ ਜਿੱਤ ਪੱਕੀ ਹੋਏਗੀ ਕਿਉਂਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਹਿਲਾਂ ਹੀ ਉਨ੍ਹਾਂ ਦੇ ਵਧ ਰਹੇ ਸਮਰਥਨ ਤੋਂ ਡਰ ਰਹੇ ਹਨ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget