ਪੜਚੋਲ ਕਰੋ

ਜੱਗੀ ਜੌਹਲ ਦਾ ਸਾਥੀ ਤਲਜੀਤ ਸਿੰਘ ਰਿਹਾਅ, ਵਿਦੇਸ਼ ਜਾਣ 'ਤੇ ਰੋਕ

ਸੰਗਰੂਰ: ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨਾਲ ਗ੍ਰਿਫ਼ਤਾਰ ਕੀਤੇ ਨੌਜਵਾਨ ਤਲਜੀਤ ਸਿੰਘ ਨੂੰ ਅੱਤਵਾਦੀ ਫੰਡਿੰਗ ਤੇ ਹਥਿਆਰ ਸਪਲਾਈ ਕਰਨ ਦੇ ਕੇਸ ਵਿੱਚ ਜ਼ਮਾਨਤ 'ਤੇ ਰਿਹਾਈ ਮਿਲ ਗਈ ਹੈ। ਕਾਗਜ਼ੀ ਕਾਰਵਾਈ ਪੂਰੀ ਕਰਨ ਮਗਰੋਂ ਉਸ ਨੂੰ ਸੰਗਰੂਰ ਦੀ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਏਜੰਸੀਆਂ ਆਖ਼ਰੀ ਪਲ ਤੱਕ ਤਲਜੀਤ ਸਿੰਘ ਦੀ ਜੇਲ੍ਹ ’ਚੋਂ ਰਿਹਾਈ ਰੋਕਣ ਲਈ ਚਾਰਾਜੋਈ ਕਰਦੀਆਂ ਰਹੀਆਂ, ਪਰ ਅਦਾਲਤ ਦੇ ਸਪੱਸ਼ਟ ਹੁਕਮ ਹੋਣ ਕਾਰਨ ਤਲਜੀਤ ਸਿੰਘ ਨੂੰ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ। ਤਲਜੀਤ ਸਿੰਘ ਜੰਮੂ ਕਸ਼ਮੀਰ ਦਾ ਵਸਨੀਕ ਹੈ। ਉਸ ਨੂੰ ਸਪੈਸ਼ਲ ਅਪਰੇਸ਼ਨ ਸੈੱਲ ਨੇ 30 ਨਵੰਬਰ, 2017 ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ, ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਤਲਜੀਤ ਸਿੰਘ ਦਸ ਸਾਲ ਬਾਅਦ ਇੰਗਲੈਂਡ ਤੋਂ ਭਾਰਤ ਆ ਰਿਹਾ ਸੀ। ਉਸ ਨੂੰ ਘਰ ਪਹੁੰਚਣ ਤੋਂ ਪਹਿਲਾਂ ਹੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਤਲਜੀਤ ਸਿੰਘ ਨੇ ਆਪਣੀ ਜ਼ਮਾਨਤ ਵਜੋਂ ਇੱਕ ਲੱਖ ਰੁਪਏ ਨਗ਼ਦ ਅਦਾਲਤ ਵਿਚ ਜਮ੍ਹਾਂ ਕਰਵਾਏ ਹਨ। ਤੈਅ ਸਮੇਂ ਵਿੱਚ ਜਾਂਚ ਪੂਰੀ ਨਾ ਹੋਣ ਕਾਰਨ ਫ਼ਰੀਦਕੋਟ ਦੇ ਜੁਡੀਸ਼ਲ ਮੈਜਿਸਟ੍ਰੇਟ ਚੇਤਨ ਸ਼ਰਮਾ ਨੇ ਉਨ੍ਹਾਂ ਨੂੰ ਇੱਕ ਲੱਖ ਦੀ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਤਲਜੀਤ ਸਿੰਘ ਖ਼ਿਲਾਫ਼ ਅੱਧੀ ਦਰਜਨ ਹੋਰ ਵੀ ਮੁਕੱਦਮੇ ਦਰਜ ਹੋਏ ਹਨ। ਉਸ ਨੂੰ ਸਾਰੇ ਕੇਸਾਂ ਵਿੱਚ ਜ਼ਮਾਨਤ ਮਿਲ ਗਈ ਹੈ, ਹਾਲਾਂਕਿ ਉਸ ਨਾਲ ਗ੍ਰਿਫ਼ਤਾਰ ਕੀਤੇ ਜੱਗੀ ਜੌਹਲ ਨੂੰ ਕੁਝ ਮੁਕੱਦਮਿਆਂ ਵਿਚ ਜ਼ਮਾਨਤ ਮਿਲਣੀ ਅਜੇ ਬਾਕੀ ਹੈ। ਜਾਂਚ ਏਜੰਸੀਆਂ ਦੀ ਬੇਨਤੀ ’ਤੇ ਭਾਰਤ ਸਰਕਾਰ ਨੇ ਤਲਜੀਤ ਸਿੰਘ ਦਾ ਪਾਸਪੋਰਟ ਸਸਪੈਂਡ ਕਰ ਦਿੱਤਾ ਹੈ ਤੇ ਉਹ ਸਾਰੇ ਮੁਕੱਦਮਿਆਂ ਦੇ ਨਿਬੇੜੇ ਤੱਕ ਵਿਦੇਸ਼ ਨਹੀਂ ਜਾ ਸਕੇਗਾ।

ਟਾਪ ਹੈਡਲਾਈਨ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget