ਪੜਚੋਲ ਕਰੋ

ਤੇਜ਼ਾਬ ਨਾਲ ਭਰਿਆ ਟੈਂਕਰ ਪਲਟਿਆ, 2 ਪਸ਼ੂਆਂ ਦੀ ਮੌਤ

ਚੰਡੀਗੜ੍ਹ: ਮੋਗਾ-ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨਜ਼ਦੀਕ ਤੇਜ਼ਾਬ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਵਿੱਚ ਟੈਂਕਰ ਚਾਲਕ ਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨੇੜੇ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਉਣ ਲਈ ਲਿਜਾਇਆ ਗਿਆ ਸੀ ਪਰ ਉਹ ਉੱਥੋਂ ਫਰਾਰ ਹੋ ਗਏ। ਇਸ ਹਾਦਸੇ ਵਿੱਚ ਦੋ ਗਾਵਾਂ ਦੀ ਵੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਤੇਜ਼ਾਬ ਨਾਲ ਭਰਿਆ ਟੈਂਕਰ ਅੱਜ ਤੜਕੇ ਲੁਧਿਆਣਾ ਤੋਂ ਮੋਗਾ ਜਾ ਰਿਹਾ ਸੀ। ਇਸੇ ਦੌਰਾਨ ਸੜਕ ’ਤੇ ਅਚਾਨਕ ਦੋ ਗਾਵਾਂ  ਟੈਂਕਰ ਅੱਗੇ ਆ ਗਈਆਂ। ਗਾਵਾਂ ਨੂੰ ਬਚਾਉਣ ਦੇ ਚੱਕਰ ’ਚ ਟੈਂਕਰ ਚਾਲਕ ਦਾ ਸੰਤੁਲਨ ਵਿਗੜ ਗਿਆ ਤੇ ਤੇਜ਼ਾਬ ਨਾਲ ਭਰਿਆ ਟੈਂਕਰ ਪਲਟ ਗਿਆ। ਡਰਾਈਵਰ ਜਿਨ੍ਹਾਂ ਗਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਹ ਦੋ ਗਾਵਾਂ ਦੀ ਵੀ ਮੌਤ ਹੋ ਗਈ। ਜ਼ਖ਼ਮੀ ਟੈਂਕਰ ਚਾਲਕ ਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ ਸੀ। ਪੁਲਿਸ ਟੈਂਕਰ ਦੇ ਮਾਲਕ ਕੋਲੋਂ ਪੁੱਛਗਿੱਛ ਕਰ ਰਹੀ ਹੈ।

ਟਾਪ ਹੈਡਲਾਈਨ

Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget