ਪੜਚੋਲ ਕਰੋ

'ਆਪਹੁਦਰੇ' ਕਾਰ ਸੇਵਕਾਂ ਨੇ ਢਾਹੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ

ਪਰਮਜੀਤ ਸਿੰਘ ਤਰਨ ਤਾਰਨ: ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰ ਸੇਵਾ ਵਾਲਿਆਂ ਬਾਬਿਆਂ ਦੀ 'ਆਪਹੁਦਰੀ' ਕਾਰਵਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੁਰਾਤਨ ਦਰਸ਼ਨੀ ਡਿਉੜੀ ਸਬੰਧੀ ਫਿਲਹਾਲ ਕੋਈ ਅੰਤਮ ਫੈਸਲਾ ਨਹੀਂ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਇਸ ਦਰਸ਼ਨੀ ਡਿਉੜੀ ਦੀ ਕਾਰਸੇਵਾ ਸਬੰਧੀ ਸੰਗਤਾਂ ਵੱਲੋਂ ਇਤਰਾਜ਼ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਾ ਦਿੱਤੀ ਸੀ। ਇਸ ਸਬੰਧੀ 18 ਅਕਤੂਬਰ, 2018 ਨੂੰ ਹੋਈ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿੱਚ ਮਤਾ ਨੰ: 765 ਰਾਹੀਂ ਇਸ ਮਾਮਲੇ ਨੂੰ ਪੈਂਡਿੰਗ ਕਰ ਦਿੱਤਾ ਸੀ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਫੈਸਲਾ ਨਾ ਲਏ ਜਾਣ ਬਗੈਰ ਹੀ ਮੈਨੇਜਰ ਤੇ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਬੀਤੀ ਰਾਤ ਡਿਉੜੀ ਢਾਹ ਦਿੱਤੀ ਗਈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਦਫ਼ਤਰ ਦੇ ਆਰਡਰ ਨੰ: 5407, ਮਿਤੀ 31-3-2019 ਰਾਹੀਂ ਮੁਅੱਤਲ ਕਰਕੇ ਜੀਂਦ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਵੀ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵੀ ਵਾਪਸ ਲੈ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡਿਉੜੀ ਢਾਹੁਣ ਦੀ ਕਾਰਵਾਈ ਕਿਸੇ ਗਹਿਰੀ ਸਾਜ਼ਸ਼ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ ਦੀ ਵੀ ਮੈਨੇਜਰ ਨੇ ਕੋਸ਼ਿਸ਼ ਨਹੀਂ ਕੀਤੀ, ਜਿਸ ਲਈ ਪੜਤਾਲ ਕਰਵਾਈ ਜਾ ਰਹੀ ਹੈ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget