ਪੜਚੋਲ ਕਰੋ

ਤਰਨ ਤਾਰਨ 'ਚ ਜ਼ਮੀਨੀ ਝਗੜ ਕਰਕੇ ਦੋ ਧਿਰਾਂ ਵਿਚਾਲੇ ਟਕਰਾਅ, ਫਾਇਰਿੰਗ 'ਚ ਇੱਕ ਦੀ ਮੌਤ, ਦੋ ਜ਼ਖ਼ਮੀ

ਜ਼ਮੀਨੀ ਵਿਵਾਦ ਨੂੰ ਲੈ ਕੇ ਸਵੇਰੇ ਤੜਕਸਾਰ ਦੋ ਧਿਰਾਂ ਵਿੱਚ ਆਹਮਣੇ ਸਾਹਮਣਿਓਂ ਗੋਲੀਆਂ ਚੱਲੀਆਂ। ਫਾਇਰਿੰਗ ਵਿੱਚ ਇੱਕ ਧਿਰ ਦੇ ਜਸਦੀਪ ਸਿੰਘ ਵਾਸੀ ਮਲੋਟ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ।

ਤਰਨ ਤਾਰਨ: ਨੇੜਲੇ ਪਿੰਡ ਸੇਰੋਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਵੇਰੇ ਤੜਕਸਾਰ ਦੋ ਧਿਰਾਂ ਵਿੱਚ ਆਹਮਣੇ ਸਾਹਮਣਿਓਂ ਗੋਲੀਆਂ ਚੱਲੀਆਂ। ਫਾਇਰਿੰਗ ਵਿੱਚ ਇੱਕ ਧਿਰ ਦੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ ਜਿੱਥੇ ਇੱਕ ਦੀ ਹਾਲਤ ਗੰਭੀਰ ਹੈ।

ਡੀਐਸਪੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ 12 ਬੋਰ ਤੇ 315 ਬੋਰ ਰਾਈਫਲ ਦੇ ਖੋਲ੍ਹ ਬਰਾਮਦ ਹੋਏ ਹਨ ਜਿਸ ਤੋਂ ਪਤਾ ਚੱਲਦਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ।

ਪੰਜਾਬ 'ਚ ਖੇਤੀ ਬਿੱਲ ਪਾਸ ਕਰਨ ਮਗਰੋਂ ਕਾਂਗਰਸ ਦਾ ਵੱਡਾ ਐਲਾਨ

ਸਿੱਧੂ ‘ਕਾਂਗਰਸ ਦਾ ਰਾਫ਼ੇਲ’ ਕਰਾਰ, ਹਾਈਕਮਾਨ ਵੱਲੋਂ ਅਗਲੀਆਂ ਚੋਣਾਂ 'ਚ ਅਜ਼ਮਾਉਣ ਦੀ ਤਿਆਰੀ

ਡੀਐਸਪੀ ਨੇ ਦੱਸਿਆ ਕਿ ਸੁਖਵੰਤ ਸਿੰਘ ਪੱਪੂ ਪੁੱਤਰ ਜੋਗਿੰਦਰ ਸਿੰਘ ਟਾਈਗਰ ਦਾ ਜਸਦੀਪ ਸਿੰਘ ਪੁੱਤਰ ਅਮਰੀਕ ਸਿੰਘ ਨਾਲ ਪੁਰਾਣਾ ਜ਼ਮੀਨੀ ਵਿਵਾਦ ਚੱਲਿਆ ਆ ਰਿਹਾ ਸੀ। ਅੱਜ ਤੜਕਸਾਰ ਜਦੋਂ ਸੁਖਵੰਤ ਸਿੰਘ ਤੇ ਉਸ ਦੇ ਹਮਾਇਤੀ ਜ਼ਮੀਨੀ ਵਾਹੁਣ ਲੱਗੇ ਤਾਂ ਦੋ ਦੋਵਾਂ ਧਿਰਾਂ ਵਿੱਚ ਗੋਲੀਆਂ ਚੱਲ ਪਈਆਂ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget