ਪੜਚੋਲ ਕਰੋ

ਸੂਬੇ 'ਚ 1.20 ਕਰੋੜ ਬੂਟੇ ਲਾਉਣ ਦਾ ਟੀਚਾ; ਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਨੇ ਕੀਤੀ ਮੁਲਾਕਾਤ

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਜਾਇਜ ਕਬਜ਼ਾ ਹਟਾਉਣ ਦੀ ਮੁਹਿੰਮ ਬਾਰੇ ਉਹਨਾਂ ਜਾਣਕਾਰੀ ਦਿੱਤੀ ਕਿ ਲਗਭਗ 400 ਏਕੜ ਜ਼ਮੀਨ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ।

ਚੰਡੀਗੜ੍ਹ/ਮੋਹਾਲੀ : ਸੂਬਾ ਸਰਕਾਰ ਹਰ ਵਰਗ ਦੀ ਭਲਾਈ ਹਿੱਤ ਹਰ ਸੰਭਵ ਯਤਨ ਕਰਨ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੰਗਲਾਤ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਜਥੇਬੰਦੀ ਨਾਲ ਅੱਜ ਮੋਹਾਲੀ ਦੇ ਸਥਾਨਕ ਸੈਕਟਰ-68 ਦੇ ਵਣ ਕੰਪਲੈਕਸ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇਹ ਕਿਹਾ ਕਿ ਸੂਬਾ ਸਰਕਾਰ ਦੀ ਇਹ ਪੂਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਜਿਸ ਲਈ ਇੱਕ ਸਬ-ਕਮੇਟੀ ਵੀ ਬਣਾਈ ਜਾ ਚੁੱਕੀ ਹੈ।

ਮੰਤਰੀ ਨੇ ਅਗਾਂਹ ਦੱਸਿਆ ਕਿ ਸੂਬਾ ਸਰਕਾਰ ਵੱਲੋਂ 26454 ਅਸਾਮੀਆਂ ਵੱਖੋ-ਵੱਖ ਵਿਭਾਗਾਂ ਵਿੱਚ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਲੋੜੀਂਦੀ ਭਰਤੀ ਕਰਕੇ ਸੂਬੇ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੈਂਪਾ ਸਕੀਮ ਨਾਲ ਸਬੰਧਤ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀਆਂ ਤਨਖਾਹਾਂ ਕੇਂਦਰ ਸਰਕਾਰ ਵੱਲੋਂ 1 ਅਗਸਤ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਵਿਭਾਗ ਦੀ ਇਹ ਕੋਸ਼ਿਸ਼ ਹੋਵੇਗੀ ਕਿ 10 ਅਗਸਤ ਹਰੇਕ ਵਰਗ ਦੇ ਖਾਤੇ ਵਿੱਚ ਤਨਖਾਹਾਂ ਪਾ ਦਿੱਤੀਆਂ ਜਾਣ। ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਬਾਰੇ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਰੁੱਟੀਆਂ ਇਸ ਵਿੱਚ ਹੋਣ ਤਾਂ ਉਹਨਾਂ ਨੂੰ ਦਰੁਸਤ ਕਰਕੇ ਇਹ ਸੂਚੀ ਮੁਲਾਜ਼ਮ ਜਥੇਬੰਦੀ ਨੂੰ ਪ੍ਰਦਾਨ ਕੀਤੀ ਜਾਵੇ। ਉਹਨਾਂ ਇਹ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਜਾਇਜ ਕਬਜ਼ਾ ਹਟਾਉਣ ਦੀ ਮੁਹਿੰਮ ਬਾਰੇ ਉਹਨਾਂ ਜਾਣਕਾਰੀ ਦਿੱਤੀ ਕਿ ਲਗਭਗ 400 ਏਕੜ ਜ਼ਮੀਨ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਹੈ ਜਦੋਂ ਕਿ ਕੈਂਪਾ ਸਕੀਮ ਅਧੀਨ 52 ਲੱਖ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ 58 ਲੱਖ ਬੂਟੇ ਲਗਾਏ ਜਾਣਗੇ ਅਤੇ 40 ਹਜ਼ਾਰ ਤ੍ਰਿਵੈਣੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਹਨਾਂ ਇਹ ਹਦਾਇਤ ਕੀਤੀ ਕਿ ਇੱਕ ਵੀ ਬੂਟਾ ਕਿਸੇ ਨਿੱਜੀ ਨਰਸਰੀ ਤੋਂ ਬਿਲਕੁਲ ਨਾ ਖਰੀਦਿਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget