ਪੜਚੋਲ ਕਰੋ

ਮੁਲਾਜ਼ਮਾਂ ਦੀਆਂ ਮੰਗਾਂ ਦਾ ਡਰਾਫਟ ਲੈ ਕੇ ਤ੍ਰਿਪਤ ਬਾਜਵਾ ਗਏ ਕੈਪਟਨ ਦੇ ਦਰਬਾਰ

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸ਼ਾਮ ਤੱਕ ਸਾਡੀਆਂ ਮੰਗਾਂ ਮੰਨ ਕੇ ਅਥਾਰਟੀ ਲੈਟਰ ਜਾਰੀ ਕਰੇਗੀ ਤਾਂ ਅਸੀਂ ਆਪਣੀ ਹੜਤਾਲ ਖਤਮ ਕਰਨ 'ਤੇ ਵਿਚਾਰ ਕਰ ਸਕਦੇ ਹਾਂ ਪਰ ਆਖ਼ਰੀ ਫ਼ੈਸਲਾ ਵਿੱਤ ਮੰਤਰੀ ਦੇ ਨਾਲ ਮੁਲਾਕਾਤ ਤੋਂ ਬਾਅਦ ਹੀ ਲਿਆ ਜਾਵੇਗਾ।

ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਮੁਲਾਜ਼ਮਾਂ ਦੀਆਂ ਗੈਰ-ਵਿੱਤੀ ਮੰਗਾਂ ਦਾ ਡਰਾਫਟ ਲੈਕੇ ਕੈਪਟਨ ਅਮਰਿੰਦਰ ਸਿੰਘ ਕੋਲ ਗਏ ਹਨ। ਇਸ 'ਤੇ ਆਖਰੀ ਫੈਸਲਾ ਮੁੱਖ ਮੰਤਰੀ ਕਰਨਗੇ। ਪਰ ਮੁਲਾਜ਼ਮਾਂ ਦਾ ਕਹਿਣਾ ਕਿ ਉਹ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਹੀ ਆਪਣਾ ਆਖਰੀ ਫੈਸਲਾ ਸੁਣਾਉਣਗੇ।

ਵਿੱਤੀ ਮੰਗਾਂ ਸਬੰਧੀ ਮੰਗਲਵਾਰ ਖਜ਼ਾਨਾ ਮੰਤਰੀ ਨਾਲ ਮੁਲਾਕਾਤ ਹੋਵੇਗੀ। ਅੱਜ ਗ਼ੈਰ ਵਿੱਤੀ ਮੰਗਾਂ ਸਬੰਧੀ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਨੇ ਕਿਹਾ ਕਿ ਮਹਿਕਮਿਆਂ ਵਿਚ ਕੀਤਾ ਜਾ ਰਿਹਾ ਪੁਨਰਗਠਨ ਜਿਵੇਂ ਜਲ ਵਿਭਾਗ 'ਚ ਅਸਾਮੀਆਂ ਘਟਾਈਆਂ ਉਹ ਬੰਦ ਕੀਤੀਆਂ ਜਾਣ। ਇਸ ਤੋਂ ਇਲਾਵਾ ਸਟੈਨੋਗ੍ਰਾਫਰ ਦੀ ਤਰੱਕੀ ਲਈ ਪੰਜਾਹ ਸਾਲ ਤੋਂ ਵੱਧ ਉਮਰ ਵਾਲਿਆਂ ਲਈ ਟੈਸਟ ਮੁਆਫ਼ ਕੀਤਾ ਜਾਵੇ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸ਼ਾਮ ਤੱਕ ਸਾਡੀਆਂ ਮੰਗਾਂ ਮੰਨ ਕੇ ਅਥਾਰਟੀ ਲੈਟਰ ਜਾਰੀ ਕਰੇਗੀ ਤਾਂ ਅਸੀਂ ਆਪਣੀ ਹੜਤਾਲ ਖਤਮ ਕਰਨ 'ਤੇ ਵਿਚਾਰ ਕਰ ਸਕਦੇ ਹਾਂ ਪਰ ਆਖ਼ਰੀ ਫ਼ੈਸਲਾ ਵਿੱਤ ਮੰਤਰੀ ਦੇ ਨਾਲ ਮੁਲਾਕਾਤ ਤੋਂ ਬਾਅਦ ਹੀ ਲਿਆ ਜਾਵੇਗਾ।

ਚੰਡੀਗੜ੍ਹ ਵਿੱਚ ਤਾਇਨਾਤ 35000 ਤੋਂ ਵੱਧ ਮੁਲਾਜ਼ਮ ਹੜਤਾਲ ਤੇ ਹਨ। ਪੰਜਾਬ ਸਰਕਾਰ ਦੇ ਕੁੱਲ 3.74 ਲੱਖ ਦੇ ਕਰੀਬ ਮੁਲਾਜ਼ਮ ਹਨ ਤੇ ਇਨ੍ਹਾਂ ਚੋਂ 60 ਹਜ਼ਾਰ ਮੁਲਾਜ਼ਮ ਹੜਤਾਲ 'ਤੇ ਹਨ। ਹੜਤਾਲ 'ਤੇ ਗਏ ਮੁਲਾਜ਼ਮਾਂ ਨੇ ਵਿੱਤ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੇ ਤਨਖਾਹਾਂ ਦੇ ਕੇ ਸਾਡੇ 'ਤੇ ਕੋਈ ਅਹਿਸਾਨ ਨਹੀਂ ਕੀਤਾ।

ਮੁਲਾਜ਼ਮਾਂ ਨੇ ਕਿਹਾ ਤੁਹਾਡੇ ਐਮਐਲਏ ਵੇਹਲੇ ਬੈਠੇ ਹੋਏ ਨੇ ਉਨ੍ਹਾਂ ਨੂੰ ਵੀ ਤੁਸੀਂ ਤਨਖਾਹਾਂ ਦੇ ਰਹੇ ਹੋ। ਇਸ ਤੋਂ ਇਲਾਵਾ ਵਿਧਾਇਕ ਪੰਦਰਾਂ ਹਜ਼ਾਰ ਮੋਬਾਈਲ ਭੱਤਾ ਵਿਧਾਇਕ ਲੈ ਰਹੇ ਹਨ। ਜੇਕਰ ਤੁਸੀਂ ਕਟੌਤੀ ਕਰਨੀ ਹੈ ਤਾਂ ਮੰਤਰੀ, ਵਿਧਾਇਕ, ਆਈਏਐੱਸ, ਆਈਪੀਐੱਸ ਤੋਂ ਸ਼ੁਰੂ ਕੀਤਾ ਜਾਵੇ।

ਕੱਲ੍ਹ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਲੌਕਡਾਊਨ ਦੌਰਾਨ ਕਿਸੇ ਵੀ ਮੁਲਾਜ਼ਮ ਦੀ ਤਨਖਾਹ 'ਚ ਕਟੌਤੀ ਨਹੀਂ ਕੀਤੀ, ਜਦਕਿ ਬਾਕੀ ਕਈ ਸੂਬਿਆਂ ਨੇ ਤਨਖਾਹ 'ਚ 50 ਫ਼ੀਸਦ ਕਟੌਤੀ ਕੀਤੀ ਹੈ।

ਟਰੰਪ ਦਾ ਵੱਡਾ ਬਿਆਨ, 'ਬਰਾਕ ਓਬਾਮਾ ਤੇ ਜੋ ਬਾਇਡਨ ਦੀ ਬਦੌਲਤ ਮੈਂ ਅਮਰੀਕਾ ਦਾ ਰਾਸ਼ਟਰਪਤੀ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget